26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗਲਾਸਗੋ ’ ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 29 ਨੂੰ

ਗਲਾਸਗੋ, 26 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲਾਸਗੋ ਵਿਖੇ ਐਤਵਾਰ 29 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ, 37 ਐਲਬਰਟ ਡਰਾਈਵ, ਗਲਾਸਗੋ ਤੋਂ ਆਰੰਭ ਹੋਵੇਗਾ।

ਅਜੀਤ ਡੈਸਕ 27-11-2026
ਗਲਾਸਗੋ, 26 ਨਵੰਬਰ (ਹਰਜੀਤ ਸਿੰਘ ਦੁਸਾਂਝ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲਾਸਗੋ ਵਿਖੇ ਐਤਵਾਰ 29 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ, 37 ਐਲਬਰਟ ਡਰਾਈਵ, ਗਲਾਸਗੋ ਤੋਂ ਆਰੰਭ ਹੋਵੇਗਾ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ 32 ਸੇਂਟ ਐਂਡਰਿਊਜ਼ ਡਰਾਈਵ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪਹੁੰਚੇਗਾ ਅਤੇ ਉਪਰੰਤ ਵਾਪਸ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਸੰਪੰਨ ਹੋਵੇਗਾ। ਇਸ ਮੌਕੇ ਬੱਚਿਆਂ ਤੇ ਪਰਿਵਾਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਪਿਛਲੀ ਖ਼ਬਰ ਬਰਤਾਨੀਆ ’ ਚ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਵਕੀਲ ਨੂੰ ਜ਼ਮਾਨਤ ਅਗਲੀ ਖ਼ਬਰ ਮਮਦਾਨੀ ਦੀ ਅਦਾਲਤੀ ਜਿੱਤ , ਨਿਊਯਾਰਕ ਦੇ ਕਰੀਬ ਦਸ ਲੱਖ ਫਲੈਟਾਂ ਦੇ ਕਿਰਾਏ ਵਿਚ ਵਾਧੇ ’ ਤੇ ਰੋਕ ਬਰਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।