07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਾਰਾਇਣਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ

ਨਾਰਾਇਣਗੜ੍ਹ, 6 ਸਤੰਬਰ (ਪੀ ਸਿੰਘ)- ਨਾਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਮੂਹ ਭਾਟੀਆ ਪਰਿਵਾਰ ਵਲੋਂ ਆਪਣੇ ਪਿਤਾ ਦੀ ਮਿੱਠੀ ਯਾਦ ’ਚ ਕਰਵਾਇਆ ਗਿਆ।

ਅਜੀਤ ਡੈਸਕ 07-09-2026
ਨਾਰਾਇਣਗੜ੍ਹ, 6 ਸਤੰਬਰ (ਪੀ ਸਿੰਘ)- ਨਾਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਮੂਹ ਭਾਟੀਆ ਪਰਿਵਾਰ ਵਲੋਂ ਆਪਣੇ ਪਿਤਾ ਦੀ ਮਿੱਠੀ ਯਾਦ ’ਚ ਕਰਵਾਇਆ ਗਿਆ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆਏ ਹਜ਼ੂਰੀ ਰਾਗੀ ਜਬਰਤੋੜ ਸਿੰਘ ਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਮਲਕੀਤ ਸਿੰਘ ਤੇ ਬਰਾੜਾਂ ਤੋਂ ਆਏ ਰਾਗੀ ਅਮਜੀਤ ਸਿੰਘ ਨੇ ਕਥਾ ਕੀਰਤਨ ਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਫਰਿੰਦਰ ਪਾਲ ਗੁਲੀਆਣੀ ਨੇ ਸੰਗਤ ਨੂੰ ਸਬੰਧੋਨ ਕੀਤਾ। ਇਸ ਮੌਕੇ ਸੁਰਜੀਤ ਕਪੂਰ, ਰਾਜੂ ਮੱਕੜ, ਹਰਪ੍ਰੀਤ ਸਿੰਘ, ਬਲਵਿੰਦਰ ਭਾਟੀਆ, ਜਸਬੀਰ ਖੁਰਾਣਾ, ਹਰਭਜਨ ਸਿੰਘ ਸਣੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਰੋਟਰੀ ਰਿਵੇਰਾ ਵਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਨੇ ਵਿਧਾਇਕ ਦੀ ਕੋਠੀ ਅੱਗੇ ਮੰਗ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।