ਟਰੈਕਟਰ-ਟਰਾਲੀ ਅਤੇ ਟਰੱਕ ਦੀ ਟੱਕਰ ’ਚ ਤਿੰਨ ਦੀ ਮੌਤ, ਇੱਕ ਦਰਜਨ ਤੋਂ ਵੱਧ ਜ਼ਖਮੀ
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਮੱਲੇਕਾਂ ਨੇੜੇ ਅੱਜ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਟਰੱਕ ਨੇ ਮਜ਼ਦੂਰਾਂ ਨਾਲ ਭਰੀ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
ਪਿੰਡ ਮੱਲੇਕਾਂ ਨੇੜੇ ਪਲਟਿਆ ਟਰੱਕ ਤੇ ਜ਼ਖਮੀਆਂ ਦੀ ਸੰਭਾਲ ਕਰਦੇ ਪਿੰਡ ਮੱਲੇਕਾਂ ਦੇ ਵਾਸੀ। ਤਸਵੀਰਾਂ : ਪੰਨੀਵਾਲੀਆ
25-09-2026