ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੁਰਜੰਟ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਧਰਨਾ
ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਰਨਾਲ ਵਿਖੇ ਆਗਮਨ ਦੇ 511 ਸਾਲਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਇਆ ਜਾਵੇਗਾ। ਦਸਮੇਸ਼ ਅਖਾੜੇ ਦੇ ਮੁੱਖ ਸੇਵਾਦਾਰ ਜਥੇ.
ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਤੇਜ ਸਿੰਘ ਖ਼ਾਲਸਾ
26-09-2026