26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਲੇਖ ਲਿਖਣ ਮੁਕਾਬਲਾ ਕਰਵਾਇਆ

ਫ਼ਤਿਹਾਬਾਦ, 25 ਸਤੰਬਰ (ਹਰਬੰਸ ਸਿੰਘ ਮੰਡੇਰ)- ਸੇਵਾ ਸੰਕਲਪ ਅਭਿਆਨ ਤਹਿਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਸਥਿਤ ਸਰਕਾਰੀ ਕਾਲਜ ਵਿਖੇ ਵੋਟਰ ਜਾਗਰੂਕਤਾ ’ਤੇ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 26-09-2026
ਫ਼ਤਿਹਾਬਾਦ, 25 ਸਤੰਬਰ (ਹਰਬੰਸ ਸਿੰਘ ਮੰਡੇਰ)- ਸੇਵਾ ਸੰਕਲਪ ਅਭਿਆਨ ਤਹਿਤ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਸਥਿਤ ਸਰਕਾਰੀ ਕਾਲਜ ਵਿਖੇ ਵੋਟਰ ਜਾਗਰੂਕਤਾ ’ਤੇ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਾਲਜ ਪ੍ਰਿੰਸੀਪਲ ਡਾ. ਰਵਿੰਦਰ ਭੂੰਬਕ ਦੀ ਪ੍ਰਧਾਨਗੀ ਹੇਠ ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਗੁਣਵਤੀ ਵਲੋਂ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਰਵਿੰਦਰ ਭੂੰਬਕ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੁਕਾਬਲੇ ’ਚ ਬੀ.ਏ. ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ, ਤਨੂ ਨੇ ਦੂਜਾ ਤੇ ਨੇਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਡਾ. ਅਮਿਤ ਕੁਮਾਰ, ਕਵਿਤਾ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੋਡੀਫਾਈਡ ਸਾਈਲੈਂਸਰ ਲਾ ਕੇ ਪਟਾਕੇ ਪਾਉਣ ਵਾਲੇ ਤਿੰਨ ਬੁਲੇਟ ਚਾਲਕਾਂ ਦੇ ਚਲਾਨ ਅਗਲੀ ਖ਼ਬਰ ਐੱਨ. ਐੱਸ. ਐੱਸ. ਦਿਵਸ ’ਤੇ ਸੇਵਾ ਸੰਕਲਪ ਅਭਿਆਨ ਤਹਿਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।