08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਖੇਡਾਂ ਖੇਡ ਦੀ ਭਾਵਨਾ ਨਾਲ ਖੇਡੀਆਂ ਜਾਣੀਆਂ ਚਾਹੀਦੀਆਂ ਹਨ - ਕੇਹਰਵਾਲਾ

ਕਾਲਾਂਵਾਲੀ/ਸਿਰਸਾ, 7 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੇਵਲ ਵਿਚ ਪਿੰਡ ਵਾਸੀਆਂ ਨੇ ਸ਼ਹੀਦ ਸਿਪਾਹੀ ਜਸਪਾਲ ਸਿੰਘ ਦੀ ਯਾਦ ਵਿੱਚ ਪਹਿਲਾ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਿਸ ਦਾ ਉਦਘਾਟਨ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕੀਤਾ। ਇਸ ਮੌਕੇ ਮਹੰਤ ਸ਼ਿਵਾਨੰਦ ਕੇਹਰਵਾਲਾ, ਤਿਲੋਕੇਵਾਲਾ ਦੇ ਸਾਬਕਾ ਸਰਪੰਚ ਸਤਿੰਦਰਜੀਤ ਸੋਨੀ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

ਅਜੀਤ ਡੈਸਕ 08-10-2026
ਕਾਲਾਂਵਾਲੀ/ਸਿਰਸਾ, 7 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੇਵਲ ਵਿਚ ਪਿੰਡ ਵਾਸੀਆਂ ਨੇ ਸ਼ਹੀਦ ਸਿਪਾਹੀ ਜਸਪਾਲ ਸਿੰਘ ਦੀ ਯਾਦ ਵਿੱਚ ਪਹਿਲਾ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਿਸ ਦਾ ਉਦਘਾਟਨ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕੀਤਾ। ਇਸ ਮੌਕੇ ਮਹੰਤ ਸ਼ਿਵਾਨੰਦ ਕੇਹਰਵਾਲਾ, ਤਿਲੋਕੇਵਾਲਾ ਦੇ ਸਾਬਕਾ ਸਰਪੰਚ ਸਤਿੰਦਰਜੀਤ ਸੋਨੀ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਤੇ ਸਰੀਰਕ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਖੇਡ ਨੂੰ ਖੇਡ ਦੀ ਭਾਵਨਾ ਨਾਲ ਖੇਡਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਖਰਗੋਨ ਨੇ ਉਦਘਾਟਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਬੱਚੇ ਕੌਮ ਦਾ ਸਰਮਾਇਆ ਹੁੰਦੇ ਹਨ- ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।