ਪੁਲਿਸ ਥਾਣਾ ਸਦਰ ਟੋਹਾਣਾ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ
ਟੋਹਾਣਾ, 8 ਅਕਤੂਬਰ (ਮਨਜੀਤ ਸਿੰਘ)- ਪੁਲਿਸ ਸੁਪਰਡੈਂਟ ਨਿਕਿਤਾ ਖੱਟਰ ਆਈ. ਪੀ.
ਪ੍ਰੈੱਸ ਕਾਨਫਰੰਸ ਵਿੱਚ ਡੀ.ਐਸ.ਪੀ. ਟੋਹਾਣਾ ਸ਼੍ਰੀ ਜੈ ਭਗਵਾਨ ਫੜੀ ਗਈ ਭੁੱਕੀ ਸਬੰਧੀ ਜਾਣਕਾਰੀ ਦਿੰਦੇ ਹੋਏ। ਨਾਲ ਪੁਲਿਸ ਚੌਕੀ ਕੁਲਾਂ ਦੇ ਇੰਚਾਰਜ ਏ.ਐਸ.ਆਈ. ਕਸ਼ਮੀਰ ਸਿੰਘ ਵੀ ਬੈਠੇ ਨਜ਼ਰ ਆ ਰਹੇ ਹਨ। ਤਸਵੀਰ : ਮਨਜੀਤ ਸਿੰਘ ਟੋਹਾਣਾ
09-10-2026