14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੀ ਤੱਥ ਪੜਤਾਲ ਲਈ ਕਮੇਟੀ ਜਾਏਗੀ- ਚੰਦੂਮਾਜਰਾ

ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ।

ਅਜੀਤ ਡੈਸਕ 14-10-2026
ਸੰਗਰੂਰ, 13 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਦੇ ਮਾਮਲੇ ਨੂੰ ਕੁਝ ਰਾਜਨੀਤਿਕ ਪਾਰਟੀਆਂ ਵਲੋਂ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਜੁੜੇ ਸੰਵੇਦਨਸ਼ੀਲ ਮਾਮਲਿਆਂ ਵਿਚ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਬਿਆਨਬਾਜ਼ੀ ਕਰਨਾ ਤੇ ਅਫ਼ਵਾਹਾਂ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ । ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਅਤੇ ਤੱਥਾਂ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਇਕ ਵਿਸ਼ੇਸ਼ ਟੀਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਭੇਜੀ ਜਾਵੇਗੀ।
ਪਿਛਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਦੇ ਸਾਲਾਨਾ ਟੈਕਨੋ - ਕਲਚਰਲ ਫੈਸਟ ‘ ਪਰਿਵਰਤਨ 2 ਕੇ 26’ ਦਾ ਪੋਸਟਰ ਰਿਲੀਜ਼ ਅਗਲੀ ਖ਼ਬਰ ਵਿਦੇਸ਼ੀ ਨਾਗਰਿਕ ਸਣੇ ਕੋਕੀਨ ਤਸਕਰੀ ਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ 113 ਗ੍ਰਾਮ ਕੋਕੀਨ, ਡਰੱਗ ਮਨੀ ਨਾਲ ਖ਼ਰੀਦੀਆਂ ਤਿੰਨ ਲਗਜ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।