21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵਿਧਾਇਕ ਟੌਂਗ ਵਲੋਂ ਅਰਵਿੰਦ ਕੇਜਰੀਵਾਲ ਨਾਲ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੱਦੇ ’ਤੇ ਦਿੱਲੀ ਵਿਖੇ ਉਨ੍ਹਾਂ ਦੇ ਗ੍ਰਹਿ ਨਿਵਾਸ ’ਤੇ ਇਕ ਅਹਿਮ ਮੁਲਾਕਾਤ ਕੀਤੀ । ਇਸ ਦੌਰਾਨ ਜਿੱਥੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ, ਉਥੇ ਵਿਧਾਇਕ ਟੌਂਗ ਨੇ ਅਰਵਿੰਦ ਕੇਜਰੀਵਾਲ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀਆਂ ਤਿਆਰੀਆਂ ਅਤੇ ਜਿੱਤ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ।

ਅਜੀਤ ਡੈਸਕ 21-10-2026

ਪਿਛਲੀ ਖ਼ਬਰ ਨਾਰਾਇਣਗੜ੍ਹ ’ਚ ਰਾਵਣ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਦਹਿਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ’ਤੇ ਲੱਗੀ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।