ਭਾਜਪਾ ਬੁਲਾਰੇ ਗੌਰਵ ਭਾਟੀਆ ਨੇ ਮੰਗਿਆ ਸੀ.ਐਮ. ਮਾਨ ਦਾ ਅਸਤੀਫ਼ਾ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਨੂੰ ਲੈ ਕੇ ਚੁੱਕੇ ਸਵਾਲ
ਨਵੀਂ ਦਿੱਲੀ, 26 ਅਕਤੂਬਰ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਮਾੜੀ ਹਾਲਤ ਅਤੇ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੂਬੇ ਵਿਚ ਅਪਰਾਧੀਆਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ।
ਅਜੀਤ ਡੈਸਕ
27-10-2026