27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ. (ਸੀ.ਆਈ.ਟੀ.ਐਸ.) ਵਿਖੇ ਮਨਾਇਆ ਪ੍ਰਗਟ ਦਿਵਸ

ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ. ਟੀ.

ਅਜੀਤ ਡੈਸਕ 27-10-2026
ਕਾਲਾਂਵਾਲੀ/ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ ਭਗਤ ਸਿੰਘ ਆਈ.ਟੀ.ਓ.ਟੀ (ਸੀ.ਆਈ.ਟੀ.ਐਸ.) ਕਾਲਾਂਵਾਲੀ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ, ਪ੍ਰਿੰਸੀਪਲ ਇੰਜੀ. ਰਵਿੰਦਰ ਕੁਮਾਰ ਨੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਸ਼ਰਧਾਂਜਲੀ ਭੇਟ ਕੀਤੀ। ਸੰਸਥਾ ਦੇ ਚੇਅਰਮੈਨ ਅਸ਼ੋਕ ਸਿੰਗਲਾ ਤੇ ਪ੍ਰਿੰਸੀਪਲ ਇੰਜੀ. ਰਵਿੰਦਰ ਕੁਮਾਰ ਨੇ ਕਿਹਾ ਕਿ ਸਿੱਖਿਆ ਦਾ ਟੀਚਾ ਸਿਰਫ਼ ਤਕਨੀਕੀ ਗਿਆਨ ਨਹੀਂ ਹੈ, ਸਗੋਂ ਕਦਰਾਂ-ਕੀਮਤਾਂ ਤੇ ਨੈਤਿਕਤਾ ਦਾ ਵਿਕਾਸ ਵੀ ਹੈ।
ਪਿਛਲੀ ਖ਼ਬਰ ਨਿੱਜੀ ਕੰਪਨੀ ਨੂੰ ਬਿਜਲੀ ਦਾ ਲਾਈਸੈਂਸ ਦੇਣ ਦਾ ਫੈਸਲਾ ਸਰਕਾਰ ਵੱਲੋਂ ਵਾਪਿਸ ਲੈਣਾ ਕਰਮਚਾਰੀਆਂ ਦੀ ਵੱਡੀ ਜਿੱਤ: ਕਾ. ਸੁਵ... ਅਗਲੀ ਖ਼ਬਰ ਖੜਗੇ ਨੂੰ ਮੋਦੀ ਦੇ ਪਿਤਾ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ - ਡਾ. ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।