ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਯਮੁਨਾਨਗਰ, 26 ਅਕਤੂਬਰ (ਗੁਰਦਿਆਲ ਸਿੰਘ ਨਿਮਰ) - ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਗਿਆ। ਹਰਿਆਣਾ ਦੇ ਸਾਬਕਾ ਕੈਬਨਿਟ ਮੰਤਰੀ ਕੰਵਰ ਪਾਲ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਦੀਵਾ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ।
ਅਜੀਤ ਡੈਸਕ
27-10-2026