30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਪ੍ਰਭਾਤ ਫੇਰੀਆਂ ਅੱਜ ਤੋਂ

ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰੂਪਨਗਰ ਤੋਂ 30 ਅਕਤੂਬਰ, ਦਿਨ ਸ਼ੁੱਕਰਵਾਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ ਸਵੇਰੇ 4:30 ਵਜੇ ਅੰਮ੍ਰਿਤ ਵੇਲੇ ਸਜਾਈਆਂ ਜਾਣਗੀਆਂ।

ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰੂਪਨਗਰ ਤੋਂ 30 ਅਕਤੂਬਰ, ਦਿਨ ਸ਼ੁੱਕਰਵਾਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਰਹੀਆਂ ਹਨ। ਇਹ ਪ੍ਰਭਾਤ ਫੇਰੀਆਂ ਸਵੇਰੇ 4:30 ਵਜੇ ਅੰਮ੍ਰਿਤ ਵੇਲੇ ਸਜਾਈਆਂ ਜਾਣਗੀਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਚਰਨ ਸਿੰਘ ਭਾਟੀਆ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਭਾਤ ਫੇਰੀਆਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ, ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਨੇੜਲੇ ਚੇਅਰਮੈਨ ਦੇਵਕੁਮਾਰ ਸ਼ਰਮਾ ਦਾ ਮੋਟਰਸਾਈਕਲ ਚੋਰੀ, ਕਾਨੂੰਨ ਵਿਵਸਥਾ ’ਤੇ ਉੱਠੇ ਸਵਾਲ ਅਗਲੀ ਖ਼ਬਰ 20 ਨਵੰਬਰ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਨੇ ਆਨਲਾਈਨ ਅਸਾਈਨਮੈਂਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।