10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ

ਫਿਲੌਰ, 10 ਨਵੰਬਰ (ਗੈਰੀ)૷-ਵਿਧਾਨ ਸਭਾ ਹਲਕਾ ਫਿਲੌਰ ਤੋਂ ‘ਆਮ ਆਦਮੀ ਪਾਰਟੀ’ ਦੇ ਹਲਕਾ ਇੰਚਾਰਜ ਰਹੇ ਪ੍ਰਿਸੀਪਲ ਪ੍ਰੇਮ ਕੁਮਾਰ ਤੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸ਼ੀਪਲ ਪ੍ਰੇਮ ਕੁਮਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨਾਂ ਦੇ ਵੱਡੇ ਭਰਾ ਸਵ. ਤਰਸੇਮ ਲਾਲ (70) ਦਾ ਵਿਦੇਸ਼ ਤੋਂ ਪਰਤਣ ਮੌਕੇ ਅਚਾਨਕ ਦਿੱਲੀ ਏਅਪੋਰਟ ’ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।

ਅਜੀਤ ਡੈਸਕ 11-11-2026
ਫਿਲੌਰ, 10 ਨਵੰਬਰ (ਗੈਰੀ)૷-ਵਿਧਾਨ ਸਭਾ ਹਲਕਾ ਫਿਲੌਰ ਤੋਂ ‘ਆਮ ਆਦਮੀ ਪਾਰਟੀ’ ਦੇ ਹਲਕਾ ਇੰਚਾਰਜ ਰਹੇ ਪ੍ਰਿਸੀਪਲ ਪ੍ਰੇਮ ਕੁਮਾਰ ਤੇ ਸਾਬਕਾ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸ਼ੀਪਲ ਪ੍ਰੇਮ ਕੁਮਾਰ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ ਜਦ ਬੀਤੀ ਰਾਤ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨਾਂ ਦੇ ਵੱਡੇ ਭਰਾ ਸਵ.ਤਰਸੇਮ ਲਾਲ (70) ਦਾ ਵਿਦੇਸ਼ ਤੋਂ ਪਰਤਣ ਮੌਕੇ ਅਚਾਨਕ ਦਿੱਲੀ ਏਅਪੋਰਟ ’ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ’ਚ ਉਨ੍ਹਾਂ ਨਾਲ ਇਲਾਕੇ ਦੀਆਂ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਸਰਕਾਰੀ ਸਕੂਲ ਬੀਬੀਵਾਲਾ ਵਿਖੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਗੱਡੀ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।