ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਪਵੇਲੀਅਨ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 14 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪ੍ਰਗਤੀ ਮੈਦਾਨ ਵਿਖੇ ਲੱਗੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਦਿੱਲੀ ਪਵੇਲੀਅਨ ਦਾ ਉਦਘਾਟਨ ਆਪਣੇ ਕਰ-ਕਮਲਾਂ ਨਾਲ ਕੀਤਾ।
ਮੇਲੇ ਦੌਰਾਨ ਲੱਦਾਖ ਪਵੇਲੀਅਨ ਦਾ ਉਦਘਾਟਨ ਕਰਦੇ ਹੋਏ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ।
15-11-2026