20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

350 ਸਾਲਾ ਸ਼ਤਾਬਦੀ ਕਮੇਟੀ ਮਿਲਾਪ ਚੌਕ ਵਿਖੇ ਕਰੇਗੀ ਨਗਰ ਕੀਰਤਨ ਦਾ ਸਵਾਗਤ

ਜਲੰਧਰ, 20 ਨਵੰਬਰ (ਐੱਮ. ਐੱਸ.

ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਸ਼ਹਿਰ ਦੇ ਮੁੱਖ ਨਗਰ ਕੀਰਤਨ ’ਚ ਸ਼ਾਮਲ ਸੰਗਤ ਦਾ 350 ਸਾਲਾ ਸ਼ਤਾਬਦੀ ਕਮੇਟੀ ਵਲੋਂ ਮਿਲਾਪ ਚੌਕ ਵਿਖੇ ਸਟੇਜ ਲਗਾ ਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਵਰਨਣਯੋਗ ਹੈ ਕਿ 21 ਨਵੰਬਰ, ਦਿਨ ਸਨਿਚਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਅਰੰਭ ਹੋ ਕੇ ਨਗਰ ਕੀਰਤਨ ਆਪਣੇ ਪੁਰਾਤਨ ਮਾਰਗ ’ਤੇ ਸਜਾਇਆ ਜਾਵੇਗਾ, ਜੋ ਸ਼ਹਿਰ ਦਾ ਚੱਕਰ ਲਗਾਉਣ ਤੋਂ ਬਾਅਦ ਰਾਤ ਸਮੇਂ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ।
ਪਿਛਲੀ ਖ਼ਬਰ ਮੇਅਰ ਵਨੀਤ ਧੀਰ ਵਲੋਂ ਵਾਰਡ ਨੰਬਰ 84 ਤੇ 3 ਵਿਚ 1.72 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਮੁੱਖ ਮੰਤਰੀ ਕੋਲ ਪੁੱਜੀ ਸ਼ਿਕਾਇਤ ਮਗਰੋਂ ਬੱਸਾਂ ਦਾ ਰੂਟ ਬਦਲਿਆ, ਪ੍ਰੇਸ਼ਾਨ ਪੇਂਡੂ ਐਸ.ਡੀ.ਐਮ. ਕੋਲ ਪੁੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।