26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ

ਸੀਂਗੋ ਮੰਡੀ, 25 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 26-11-2026
ਸੀਂਗੋ ਮੰਡੀ, 25 ਨਵੰਬਰ (ਪ੍ਰਿੰਸ ਗਰਗ)-ਸਥਾਨਕ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰਾਂ ਵਿੱਚ ਤਿੰਨ ਦਿਨਾਂ ਤੋਂ ਖੁੱਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਰਾਗੀ ਢਾਡੀਆਂ ਵੱਲੋਂ ਜਿੱਥੇ ਰਸਭੀਨਾ ਕੀਰਤਨ ਕੀਤਾ ਗਿਆ, ਉਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ ਫਲਾਸਪੇ ਤੇ ਚਾਨਣਾ ਪਾਇਆ। ਸ਼ਰਧਾਬਾਨਾਂ ਵੱਲੋਂ ਜਗਾ-ਜਗਾ ਤੇ ਮਿੱਠੇ ਪਕਵਾਨਾਂ ਤੇ ਹੋਰ ਖਾਣ ਪੀਣ ਦੀਆਂ ਵਸਤੂਆਂ ਦੇ ਲੰਗਰ ਲਗਾਏ ਗਏ।
ਪਿਛਲੀ ਖ਼ਬਰ ਪੁਲਿਸ ਨੇ ਸੱਟੇਬਾਜ਼ੀ ਗਰੋਹ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ 'ਨਿੰਦਾ ਭਲੀ ਕਿਸੈ ਕੀ ਨਾਹੀ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।