26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ - ਸੰਤ ਰਾਜਿੰਦਰ ਸਿੰਘ

ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਸੀਂ ਸਹੀ ਅਰਥਾਂ ਦੇ ਨਾਲ ਤਾਂ ਹੀ ਮਨਾ ਸਕਦੇ ਹਾਂ ਜੇਕਰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਲੈ ਕੇ ਤੇ ਉਨ੍ਹਾਂ ’ਤੇ ਠੀਕ ਤਰ੍ਹਾਂ ਅਮਲ ਵੀ ਕਰੀਏ।

ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਸੀਂ ਸਹੀ ਅਰਥਾਂ ਦੇ ਨਾਲ ਤਾਂ ਹੀ ਮਨਾ ਸਕਦੇ ਹਾਂ ਜੇਕਰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਲੈ ਕੇ ਤੇ ਉਨ੍ਹਾਂ ’ਤੇ ਠੀਕ ਤਰ੍ਹਾਂ ਅਮਲ ਵੀ ਕਰੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਰਾਜਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਸੀਂ ਇਕ ਹੀ ਪਿਤਾ ਪਰਮੇਸ਼ਰ ਦੇ ਪਰਿਵਾਰ ਦੇ ਮੈਂਬਰ ਹਾਂ, ਇਸ ਕਰਕੇ ਸਾਨੂੰ ਆਪਸ ਵਿਚ ਪ੍ਰੇਮ ਪਿਆਰ ਨਾਲ ਰਹਿਣਾ ਚਾਹੀਦਾ ਹੈ ਅਤੇ ਇਕ ਦੂਜੇ ਦੀ ਸਹਾਇਤਾ ਕਰਨੀ ਚਾਹੀਦੀ ਹੈ, ਆਪਸ ਵਿਚ ਕਦੇ ਵੀ ਵੈਰ-ਵਿਰੋਧ ਨਹੀਂ ਰੱਖਣਾ ਚਾਹੀਦਾ।
ਪਿਛਲੀ ਖ਼ਬਰ 22 ਸਾਲਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਪੁਲਿਸ ਨੇ ਦੋ ਔਰਤਾਂ ਸਮੇਤ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾ... ਅਗਲੀ ਖ਼ਬਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਰਾਮ ਚੌਕ ਵਿਖੇ ਖੋਲ੍ਹਿਆ ਗਿਆ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।