28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਾਸਿਕ ਮੀਟਿੰਗ ’ਚ 12 ਏਜੰਡੇ ਸ਼ਾਮਿਲ

ਗੂਹਲਾ ਚੀਕਾ (ਕੁਰੂਕਸ਼ੇਤਰ), 27 ਨਵੰਬਰ (ਓ. ਪੀ.

ਡੀ.ਸੀ. ਕੁਰੂਕਸ਼ੇਤਰ ਵਿਸ਼ਰਾਮ ਕੁਮਾਰ ਮੀਣਾ 28-11-2026
ਗੂਹਲਾ ਚੀਕਾ (ਕੁਰੂਕਸ਼ੇਤਰ), 27 ਨਵੰਬਰ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮਾਸਿਕ ਮੀਟਿੰਗ 30 ਨਵੰਬਰ, 2026 ਨੂੰ ਦੁਪਹਿਰ 3 ਵਜੇ ਨਵੇਂ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿਚ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਹਰਿਆਣਾ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਕਰਨਗੇ। ਮੀਟਿੰਗ ਵਿਚ ਬਾਰਾਂ ਏਜੰਡੇ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੇ ਮੱਦੇਨਜ਼ਰ, 30 ਨਵੰਬਰ, 2026 ਨੂੰ ਕੋਈ ਵੀ ਅਧਿਕਾਰੀ ਛੁੱਟੀ ‘ਤੇ ਨਹੀਂ ਹੋਣਾ ਚਾਹੀਦਾ, ਅਤੇ ਸਾਰੇ ਅਧਿਕਾਰੀਆਂ ਨੂੰ 30 ਨਵੰਬਰ ਨੂੰ ਦੁਪਹਿਰ 3 ਵਜੇ ਨਵੇਂ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਡਵੀਜ਼ਨਲ ਪੱਧਰ ਦੇ ਮੁਕਾਬਲਿਆਂ ਦੇ ਅੰਤਿਮ ਦਿਨ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਤਾ ਦਰਬਾਰ 30 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।