03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬਾਰ ਐਸੋਸੀਏਸ਼ਨ ਦੇ ਦਫ਼ਤਰ ’ਚ ਲੱਗ ਰਹੀ ਰੌਣਕ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਬੇਸ਼ੱਕ ਨਿਰਧਾਰਤ ਸਮੇਂ ਤੋਂ 6 ਮਹੀਨੇ ਦੇਰੀ ਨਾਲ ਹੋ ਰਹੀਆਂ ਹਨ ਪਰ ਮੰਗਲਵਾਰ ਨੂੰ ਚੋਣ ਅਮਲ ਸ਼ੁਰੂ ਹੋਣ ਦੇ ਨਾਲ ਹੀ ਬਾਰ ਦੇ ਦਫਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਅਤੇ ਉਨ੍ਹਾਂ ਦੇ ਸਹਿਯੋਗੀ ਵਕੀਲਾਂ ਦੀ ਆਮਦ ਕਾਰਨ ਰੌਣਕ ਵਾਲਾ ਮਾਹੌਲ ਬਣਿਆ ਰਿਹਾ। ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਉਮੀਦਵਾਰ ਆਪਣੇ ਸਹਿਯੋਗੀਆਂ ਨਾਲ ਪੁੱਜੇ ਹੋਏ ਸਨ, ਜਿਨ੍ਹਾਂ ਨੇ ਹੱਥਾਂ ’ਚ ਮਠਿਆਈ ਵਾਲੇ ਡੱਬੇ ਵੀ ਫੜੇ ਹੋਏ ਸਨ।

ਅਜੀਤ ਡੈਸਕ 03-09-2026
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਬੇਸ਼ੱਕ ਨਿਰਧਾਰਤ ਸਮੇਂ ਤੋਂ 6 ਮਹੀਨੇ ਦੇਰੀ ਨਾਲ ਹੋ ਰਹੀਆਂ ਹਨ ਪਰ ਮੰਗਲਵਾਰ ਨੂੰ ਚੋਣ ਅਮਲ ਸ਼ੁਰੂ ਹੋਣ ਦੇ ਨਾਲ ਹੀ ਬਾਰ ਦੇ ਦਫਤਰ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਅਤੇ ਉਨ੍ਹਾਂ ਦੇ ਸਹਿਯੋਗੀ ਵਕੀਲਾਂ ਦੀ ਆਮਦ ਕਾਰਨ ਰੌਣਕ ਵਾਲਾ ਮਾਹੌਲ ਬਣਿਆ ਰਿਹਾ। ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਉਮੀਦਵਾਰ ਆਪਣੇ ਸਹਿਯੋਗੀਆਂ ਨਾਲ ਪੁੱਜੇ ਹੋਏ ਸਨ, ਜਿਨ੍ਹਾਂ ਨੇ ਹੱਥਾਂ ’ਚ ਮਠਿਆਈ ਵਾਲੇ ਡੱਬੇ ਵੀ ਫੜੇ ਹੋਏ ਸਨ।ਇਸ ਕਾਰਨ ਸਾਰੇ ਪਾਸੇ ਚਹਿਲ-ਪਹਿਲ ਲੱਗੀ ਹੋਈ ਸੀ। ਆਮ ਦਿਨਾਂ ਦੌਰਾਨ ਬਾਰ ਦੇ ਦਫਤਰ ਤੇ ਲਾਇਬ੍ਰੇਰੀ ਵਿੱਚ ਸੀਨੀਅਰ ਵਕੀਲ ਹੀ ਬੈਠੇ ਦਿਖਾਈ ਦਿੰਦੇ ਹਨ ਪਰ ਮੰਗਲਵਾਰ ਨੂੰ ਵੱਡੀ ਗਿਣਤੀ ’ਚ ਨਵੇਂ ਚਿਹਰੇ ਵੀ ਨਜ਼ਰ ਆ ਰਹੇ ਸਨ। ਨਾਮਜ਼ਦਗੀ ਭਰਨ ਵਾਲੇ ਉਮੀਦਵਾਰਾਂ ਵਿੱਚ ਵੀ ਕਾਫੀ ਉਤਸ਼ਾਹ ਦਿਖਾਈ ਦੇ ਰਿਹਾ ਸੀ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਚੋਣ ਅਮਲ ਸ਼ੁਰੂ, ਪਹਿਲੇ ਦਿਨ 20 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਪੰਜਾਬ ਦੇ ਸੱਤ ਜ਼ਿਲ੍ਹਿਆਂ ’ਚ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।