03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੱਤਿਆ ਨਾਰਾਇਣ ਮੰਦਰ ਚੌਕ ’ਚ ਭਲਕੇ ਲੱਗੇਗਾ ਲੰਗਰ

ਜਲੰਧਰ, 2 ਸਤੰਬਰ (ਸ਼ਿਵ)- ਧਾਰਮਿਕ ਕਾਰਜ ਕਮੇਟੀ ਦੇ ਪ੍ਰਧਾਨ ਸੁਦੇਸ਼ ਧਵਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਐਸ. ਡੀ.

ਸੁਦੇਸ਼ ਧਵਨ 03-09-2026
ਜਲੰਧਰ, 2 ਸਤੰਬਰ (ਸ਼ਿਵ)- ਧਾਰਮਿਕ ਕਾਰਜ ਕਮੇਟੀ ਦੇ ਪ੍ਰਧਾਨ ਸੁਦੇਸ਼ ਧਵਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮਾਸ਼ਟਮੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਐਸ.ਡੀ. ਕਾਲਜ ਰੋਡ ਸਥਿਤ ਸੱਤਿਆਨਾਰਾਇਣ ਮੰਦਰ ਚੌਕ ਵਿਖੇ 4 ਸਤੰਬਰ, ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਧਾਰਮਿਕ ਕਾਰਜ ਕਮੇਟੀ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਇਹ ਲੰਗਰ ਰਾਤ 8 ਵਜੇ ਤੋਂ 12 ਵਜੇ ਤੱਕ ਚੱਲੇਗਾ। ਇਸ ਮੌਕੇ ਪਹੁੰਚਣ ਵਾਲੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋ ਕੇ ਲੰਗਰ ਦਾ ਪ੍ਰਸਾਦ ਗ੍ਰਹਿਣ ਕਰਨ ਅਤੇ ਸਮਾਗਮ ਦੀ ਸ਼ੋਭਾ ਵਧਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਟ੍ਰਿਨਿਟੀ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ-ਐਂਜ਼ਲਾ ਨੇ ਜਿੱਤਿਆ ਟ੍ਰਿਨਿਟੀ ਸਟਾਰ ਦਾ ਖ਼ਿਤਾਬ ਅਗਲੀ ਖ਼ਬਰ ਵਾਰਡ ਨੰਬਰ 20 ਵਿਖੇ ਕੌਂਸਲਰ ਰਾਜੂ ਦੀ ਪਤਨੀ ਵਲੋਂ ਮਹਿਲਾਵਾਂ ਨਾਲ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।