07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਡੇਰਾ ਸੰਤਗੜ੍ਹ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ 13 ਤੱਕ

ਜਲੰਧਰ, 6 ਸਤੰਬਰ (ਐੱਮ. ਐੱਸ.

ਬਾਬਾ ਭਗਵਾਨ ਸਿੰਘ 07-09-2026
ਜਲੰਧਰ, 6 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਡੇਰਾ ਸੰਤਗੜ੍ਹ (ਹਰਖੋਵਾਲ) ਕਪੂਰਥਲਾ ਰੋਡ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਪਹਿਰਾ ਗੁਰਮਤਿ ਸਮਾਗਮ 7 ਸਤੰਬਰ ਤੋਂ 13 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਹਰਖੋਵਾਲੀਏ ਸੰਪਰਦਾ ਦੇ ਮੌਜੂਦਾ ਮੁਖੀ ਬਾਬਾ ਭਗਵਾਨ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਸਮਾਗਮਾਂ ’ਚ ਰੋਜ਼ਾਨਾ ਸ਼ਾਮ 4 ਵਜੇ ਤੋਂ 6 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਣਗੇ ਅਤੇ 13 ਸਤੰਬਰ ਨੂੰ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਸ਼ਹੀਦ ਭਾਈ ਖਾਲੜਾ ਦੀ ਯਾਦ ’ਚ ਕਰਵਾਇਆ ਗੁਰਮਤਿ ਸਮਾਗਮ ਅਗਲੀ ਖ਼ਬਰ ਵੱਡੀ ਗਿਣਤੀ ਵੋਟਰਾਂ ਨੇ ਵੋਟ ਵਿਚਲੀਆਂ ਗਲਤੀਆਂ ਠੀਕ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ’ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।