07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਜੰਡਿਆਲਾ ’ਚ ਧੂਮਧਾਮ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਜੰਡਿਆਲਾ ਮੰਜਕੀ, 6 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੀ ਪੱਤੀ ਸਾਹਨ ਕੀ ਵਿੱਚ ਸਥਿਤ ਠਾਕੁਰਦੁਆਰਾ ਕ੍ਰਿਸ਼ਨ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਵਾਸੀਆਂ, ਪ੍ਰਵਾਸੀ ਪੰਜਾਬੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਕ੍ਰਿਸ਼ਨ ਜੀ ਨਾਲ ਸੰਬੰਧਿਤ ਜਨਮ ਅਸ਼ਟਮੀ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ। ਕਸਬੇ ਵਿੱਚ ਸਜਾਈ ਗਈ ਸ਼ੋਭਾ ਯਾਤਰਾ ਦੌਰਾਨ ਵੱਖ ਵੱਖ ਪੜਾਵਾਂ ਤੇ ਗਾਇਕ ਵਰੁਣ ਸ਼ਰਮਾ,ਵੱਖ-ਵੱਖ ਭਜਨ ਮੰਡਲੀਆਂ ਅਤੇ ਬੀਬੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ।

ਅਜੀਤ ਡੈਸਕ 07-09-2026
ਜੰਡਿਆਲਾ ਮੰਜਕੀ, 6 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ਦੀ ਪੱਤੀ ਸਾਹਨ ਕੀ ਵਿੱਚ ਸਥਿਤ ਠਾਕੁਰਦੁਆਰਾ ਕ੍ਰਿਸ਼ਨ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਵਾਸੀਆਂ, ਪ੍ਰਵਾਸੀ ਪੰਜਾਬੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਕ੍ਰਿਸ਼ਨ ਜੀ ਨਾਲ ਸੰਬੰਧਿਤ ਜਨਮ ਅਸ਼ਟਮੀ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ। ਕਸਬੇ ਵਿੱਚ ਸਜਾਈ ਗਈ ਸ਼ੋਭਾ ਯਾਤਰਾ ਦੌਰਾਨ ਵੱਖ ਵੱਖ ਪੜਾਵਾਂ ਤੇ ਗਾਇਕ ਵਰੁਣ ਸ਼ਰਮਾ,ਵੱਖ-ਵੱਖ ਭਜਨ ਮੰਡਲੀਆਂ ਅਤੇ ਬੀਬੀਆਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ। ਦੂਜੇ ਦਿਨ ਰਾਤ ਨੂੰ ਕਰਵਾਈ ਗਈ ਭਜਨ ਸੰਧਿਆ ਮੌਕੇ ਪ੍ਰਸਿੱਧ ਗਾਇਕ ਅੰਗਦ ਤਲਵਾੜ ਵੱਲੋਂ ਹਾਜ਼ਰੀ ਲਗਵਾਈ ਗਈ। ਭਜਨ ਗਾਇਨ ਮੌਕੇ ਸਮੁੱਚਾ ਪੰਡਾਲ ਕ੍ਰਿਸ਼ਨਮਈ ਰੰਗਾਂ ਵਿੱਚ ਰੰਗਿਆ ਗਿਆ। ਇਸ ਮੌਕੇ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਕਸਬੇ ਦੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਆਈ ਅੱਡਾ ਥਾਣਾ ਬਿਲਗਾ ਵਿਖੇ ਪੱਕਾ ਨਾਕਾ ਲੱਗਣ ਦੇ ਬਾਵਜੂਦ ਪੁਲਿਸ ਬੇਅਸਰ ਬਿਨਾਂ ਨੰਬਰ ਪਲੇਟਾਂ ਅਤੇ 3-3 ਸਵਾਰੀਆਂ ਵਾ... ਅਗਲੀ ਖ਼ਬਰ ਦੂਨ ਵਰਲਡ ਸਕੂਲ ਵਿਚ ‘ਲਿਟਲ ਹੈਂਡਜ਼, ਬਿਊਟੀਫੁੱਲ ਰਾਈਟਿੰਗ’ ਦਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।