15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਲੰਧਰ ਹਾਈਟਸ ’ਚ ... (Ã ਸਫਾ 5 ਦੀ ਬਾਕੀ Æ)

ਇਕ ਨੌਜਵਾਨ ਲੜਕੀ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਪਛਾਣ ਜੈਸਮੀਨ ਵਜੋਂ ਹੋਈ ਹੈ। ਚੌਵੀ ਸਾਲਾ ਮ੍ਰਿਤਕ ਲੜਕੀ ਨੇ ਪੁਲੀਟੀਕਲ ਸਾਇੰਸ ਦੀ ਐਮ.

ਅਜੀਤ ਡੈਸਕ 15-09-2026
ਇਕ ਨੌਜਵਾਨ ਲੜਕੀ ਵਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਪਛਾਣ ਜੈਸਮੀਨ ਵਜੋਂ ਹੋਈ ਹੈ। ਚੌਵੀ ਸਾਲਾ ਮ੍ਰਿਤਕ ਲੜਕੀ ਨੇ ਪੁਲੀਟੀਕਲ ਸਾਇੰਸ ਦੀ ਐਮ.ਏ. ਕੀਤੀ ਹੋਈ ਸੀ ਅਤੇ ਕੁਝ ਦਿਨਾਂ ਤੋਂ ਡਿਪਰੈਸ਼ਨ ਦੀ ਸ਼ਿਕਾਰ ਸੀ । ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਮਾਤਾ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਸੀ ਅਤੇ ਉਸ ਦੇ ਪਿਤਾ ਘਰ ਨਾ ਹੋਣ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਕਿਸਾਨ ਆਗੂ ਜਰਨੈਲ ਸਿੰਘ ਜੋਸਨ ‘ਕੋਟਲੀ ਵਾਲੇ’ ਨਮਿਤ ਅੰਤਿਮ ਅਰਦਾਸ 18 ਨੂੰ ਅਗਲੀ ਖ਼ਬਰ ਅਦਾਲਤੀ ਪੇਸ਼ੀ ਭੁਗਤਣ ਆਏ... (Ã ਸਫਾ 5 ਦੀ ਬਾਕੀ Æ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।