18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਕੈਂਪ 20 ਨੂੰ

ਜਲੰਧਰ, 17 ਸਤੰਬਰ (ਐੱਮ. ਐੱਸ.

ਅਜੀਤ ਡੈਸਕ 18-09-2026
ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਿੰਘ ਸਭਾ, ਲਿੰਕ ਕਾਲੋਨੀ, ਨਕੋਦਰ ਰੋਡ, ਜਲੰਧਰ ਵਿਖੇ ਮੁਫ਼ਤ ਮੈਡੀਕਲ ਕੈਂਪ 20 ਸਤੰਬਰ, ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਗੁਰਵਿੰਦਰ ਪਾਲ ਸਿੰਘ ਛਾਬੜਾ ਨੇ ਜਾਣਕਾਰੀ ਦਿੱਤੀ, ਕਿ ਕੈਂਪ ਦੌਰਾਨ ਰਜਿਸਟ੍ਰੇਸ਼ਨ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ, ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਡਾ. ਸਾਹਿਲ ਮਹਿਰਾ ਅਤੇ ਡਾ. (ਮੇਜਰ) ਪ੍ਰਮੋਦ ਮਹਿੰਦਰ ਸਮੇਤ ਮਾਹਿਰ ਡਾਕਟਰਾਂ ਵਲੋਂ ਹੱਡੀਆਂ ਦੀ ਮੁਫ਼ਤ ਜਾਂਚ, ਬਲੱਡ ਸ਼ੂਗਰ ਟੈੱਸਟ, ਹੱਡੀਆਂ ਦਾ ਸਕੈਨ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਪ੍ਰਬੰਧਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਮੁਲਾਜ਼ਮਾਂ ਲਈ ਸਮੇਂ ਸਿਰ ਕੀਤਾ ਜਾਵੇ ਤਨਖਾਹਾਂ ਦਾ ਪ੍ਰਬੰਧ-ਵਿਪਨ ਸਭਰਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।