19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪ੍ਰਵਾਸੀ ਵਿਅਕਤੀ ਕੋਲੋਂ ਲੁਟੇਰਿਆਂ ਵਲੋਂ ਨਕਦੀ ਖੋਹੀ

ਚੁਗਿੱਟੀ/ਜੰਡੂ ਸਿੰਘਾ,18 ਸਤੰਬਰ ( ਨਰਿੰਦਰ ਲਾਗੂ) ਸ਼ੁੱਕਰਵਾਰ ਨੂੰ ਚੁਗਿੱਟੀ ਫਲਾਈਓਵਰ ਦੇ ਨਜ਼ਦੀਕ ਮੋਟਰਸਾਈਕਲ ਸਵਾਰ 2 ਲੁਟੇਰਿਆਂ ਵਲੋਂ ਰਾਹ ਜਾਂਦੇ ਇੱਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1300 ਰੁਪਏ ਦੀ ਨਕਦੀ ਖੋਹ ਲਈ ਗਈ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਕੇ ‘ਤੇ ਪੀੜਤ ਵਿਅਕਤੀ ਵਲੋਂ ਰੋਲਾ ਪਾਇਆ ਗਿਆ,ਪਰ ਲੁਟੇਰੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਅਜੀਤ ਡੈਸਕ 19-09-2026
ਚੁਗਿੱਟੀ/ਜੰਡੂ ਸਿੰਘਾ,18 ਸਤੰਬਰ ( ਨਰਿੰਦਰ ਲਾਗੂ) ਸ਼ੁੱਕਰਵਾਰ ਨੂੰ ਚੁਗਿੱਟੀ ਫਲਾਈਓਵਰ ਦੇ ਨਜ਼ਦੀਕ ਮੋਟਰਸਾਈਕਲ ਸਵਾਰ 2 ਲੁਟੇਰਿਆਂ ਵਲੋਂ ਰਾਹ ਜਾਂਦੇ ਇੱਕ ਪ੍ਰਵਾਸੀ ਵਿਅਕਤੀ ਨੂੰ ਘੇਰ ਕੇ ਉਸ ਕੋਲੋਂ 1300 ਰੁਪਏ ਦੀ ਨਕਦੀ ਖੋਹ ਲਈ ਗਈ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਕੇ ‘ਤੇ ਪੀੜਤ ਵਿਅਕਤੀ ਵਲੋਂ ਰੋਲਾ ਪਾਇਆ ਗਿਆ,ਪਰ ਲੁਟੇਰੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਸਮੇਂ ਉਕਤ ਵਿਅਕਤੀ ਕੰਮ ਦੀ ਤਲਾਸ਼ ਵਿੱਚ ਗੁਰੂ ਨਾਨਕਪੁਰਾ ਮਾਰਕੀਟ ਵੱਲ ਨੂੰ ਜਾ ਰਿਹਾ ਸੀ। ਖ਼ਬਰ ਲਿਖੇ ਜਾਣ ਤੱਕ ਪੀੜਤ ਵਿਅਕਤੀ ਦੀ ਪਛਾਣ ਬਾਰੇ ਪਤਾ ਨਹੀਂ ਲੱਗ ਸਕਿਆ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਲਈ ਕਰੋੜਾਂ ਰੁਪਏ ਦੀਆਂ ਅਦਾਇਗੀਆਂ ਬਣੀਆਂ ਚੁਣੌਤੀ ਅਗਲੀ ਖ਼ਬਰ ਨਿਤਿਨ ਨਬੀਨ, ਤਰੁਣ ਚੁਘ ਤੇ ਕੇਵਲ ਸਿੰਘ ਢਿੱਲੋਂ ਨੇ ਅਮਰੀ ਦੀ ਪਿੱਠ ਥਾਪੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।