ਬਲਦੇਵ ਸਿੰਘ ਖਹਿਰਾ ਨੂੰ ‘ਚੋਣ ਮਨੋਰਥ ਪੱਤਰ ਕਮੇਟੀ’ ਦਾ ਮੈਂਬਰ ਨਿਯੁਕਤ ਹੋਣ ’ਤੇ ਦਿੱਤੀ ਵਧਾਈ
ਅੱਪਰਾ, 19 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੰਡੀਗੜ੍ਹ ਵਿਖੇ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਖਹਿਰਾ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਨੂੰ ਚੋਣ ਮਨੋਰਥ ਪੱਤਰ ਕਮੇਟੀ (ਇਲੈਕਸ਼ਨ ਮੈਨੀਫੈਸਟੋ ਕਮੇਟੀ) ਦਾ ਮੈਂਬਰ ਨਿਯੁਕਤ ਕੀਤਾ ਗਿਆ।
ਬਲਦੇਵ ਸਿੰਘ ਖਹਿਰਾ
20-09-2026