24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰੂ ਰਵਿਦਾਸ ਚੌਕ ਦੇ ਨਜ਼ਦੀਕ ਚੱਲਦਾ ਸ਼ਰਾਬ ਦਾ ਠੇਕਾ ਤੁਰੰਤ ਬੰਦ ਕੀਤਾ ਜਾਵੇ-ਬੁੱਗਾ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਜਲੰਧਰ ’ਚ ਗੁਰੂ ਰਵਿਦਾਸ ਜੀ ਦੇ ਨਾਂਅ ‘ਤੇ ਬਣੇ ਚੌਕ ਦੇ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ ਅੰਦਰ ਭਾਰੀ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅੰਬੇਡਕਰ ਸੈਨਾ ਪੰਜਾਬ (ਜਲੰਧਰ) ਦੇ ਪ੍ਰਧਾਨ ਬਲਵਿੰਦਰ ਬੁੱਗਾ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ 30 ਸਤੰਬਰ ਤੱਕ ਉਕਤ ਠੇਕਾ ਬੰਦ ਨਾ ਕੀਤਾ ਗਿਆ ਤਾਂ 1 ਅਕ ਤੂਬਰ ਨੂੰ ਪੂਰੇ ਸਮਾਜ ਅਤੇ ਸੰਤ ਸਮਾਜ ਨੂੰ ਨਾਲ ਲੈ ਕੇ ਡੀ.

ਬਲਵਿੰਦਰ ਬੁੱਗਾ 24-09-2026
ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਜਲੰਧਰ ’ਚ ਗੁਰੂ ਰਵਿਦਾਸ ਜੀ ਦੇ ਨਾਂਅ ‘ਤੇ ਬਣੇ ਚੌਕ ਦੇ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ ਅੰਦਰ ਭਾਰੀ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅੰਬੇਡਕਰ ਸੈਨਾ ਪੰਜਾਬ (ਜਲੰਧਰ) ਦੇ ਪ੍ਰਧਾਨ ਬਲਵਿੰਦਰ ਬੁੱਗਾ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ 30 ਸਤੰਬਰ ਤੱਕ ਉਕਤ ਠੇਕਾ ਬੰਦ ਨਾ ਕੀਤਾ ਗਿਆ ਤਾਂ 1 ਅਕ ਤੂਬਰ ਨੂੰ ਪੂਰੇ ਸਮਾਜ ਅਤੇ ਸੰਤ ਸਮਾਜ ਨੂੰ ਨਾਲ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਪ੍ਰਸ਼ਾਸ਼ਨ ਦਾ ਪੁਤਲਾ ਫੂਕਿਆ ਜਾਵੇਗਾ । ਬਲਵਿੰਦਰ ਬੁੱਗਾ ਨੇ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਡਿਪਟੀ ਕਮਿਸ਼ਨਰ ਜਲੰਧਰ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਧਿਆਨ ਵਿਚ ਵੀ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ ।
ਪਿਛਲੀ ਖ਼ਬਰ ਕੱਲ੍ਹ ਸਾਰੇ ਜ਼ਿਲ੍ਹਿਆਂ ’ਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇਵੇਗਾ ਐਸ.ਕੇ.ਐਮ. ਗੈਰ-ਸਿਆਸੀ ਅਗਲੀ ਖ਼ਬਰ ਜਨਗਣਨਾ-2027 ਸੰਬੰਧੀ ਜਲੰਧਰ ’ਚ ਫੀਲਡ ਟ੍ਰੇਨਰਾਂ ਦੀ ਦੂਜੇ ਦਿਨ ਦੀ ਸਿਖਲਾਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।