ਚੰਦਨ ਗਰੇਵਾਲ ਤੇ ਰਾਜ ਕੁਮਾਰ ਰਾਜੂ ਨੇ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ
ਜਲੰਧਰ, 23 ਸਤੰਬਰ (ਸ਼ਿਵ)-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਸਮੇਤ ਹੋਰ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਆਗੂਆਂ ਨੇ ਸ੍ਰੀ ਨਿਰੰਜਨ ਦਾਸ ਤੋਂ ਅਸ਼ੀਰਵਾਲ ਪ੍ਰਾਪਤ ਕਰਦੇ ਹੋਏ ਪਰਮਪਿਤਾ ਪਰਮਾਤਮਾ ਤੋਂ ਅਰਦਾਸ ਕੀਤੀ ਕਿ ਮਹਾਰਾਜ ਦਾ ਅਸ਼ੀਰਵਾਦ ਇਸੇ ਤਰ੍ਹਾਂ ਨਾਲ ਸਾਰਿਆਂ ’ਤੇ ਬਣਿਆ ਰਹੇ ।
ਅਜੀਤ ਡੈਸਕ
24-09-2026