ਰਾਜਿੰਦਰ ਬੇਰੀ ਨੇ ਸਾਥੀਆਂ ਸਮੇਤ ਸਿੱਧ ਬਾਬਾ ਸੋਢਲ ਦੇ ਦਰਬਾਰ ’ਤੇ ਮੱਥਾ ਟੇਕਿਆ
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਜਲੰਧਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੇ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਸਿੱਧ ਬਾਬਾ ਸੋਢਲ ਦੇ ਮੰਦਰ ਵਿਖੇ ਮੱਥਾ ਟੇਕਿਆ । ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਜਲੰਧਰ ਵਾਸੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ।
ਅਜੀਤ ਡੈਸਕ
26-09-2026