30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੜਕ ਨਾ ਬਣਨ ਕਾਰਨ ਪਿੰਡਾਂ ਦੇ ਲੋਕਾਂ ’ਚ ਰੋਸ - ਸਾਬੀ ਮੋਗਾ

ਭੋਗਪੁਰ ਨਜ਼ਦੀਕੀ ਪਿੰਡ ਮੋਗਾ ਦੇ ਸਾਬਕਾ ਸਰਪੰਚ ਅਤੇ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਸਤਨਾਮ ਸਿੰਘ ਸਾਬੀ ਮੋਗਾ ਨੇ ਕਿਹਾ ਕਿ ਸੜਕ ਨਾ ਬਣਨ ਕਾਰਨ ਇਲਾਕੇ ਦੇ ਪਿੰਡਾਂ ਵਿਚ ਭਾਰੀ ਰੋਸ ਹੈ ਕਿਉਂਕਿ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਆਮ ਲੋਕਾਂ ਦੀ ਸਮੱਸਿਆ ਦਾ ਸਰਕਾਰ ਦੀਆਂ ਨਜ਼ਰਾਂ ਵਿਚ ਕੋਈ ਮੁੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਗਾ-ਮਾਧੋਪੁਰ, ਜੰਡੀਰ ਤੋਂ ਬਹਿਰਾਮ ਸਰਿਸ਼ਤਾ, ਰਾਸਤਗੋ ਤੋਂ ਢੱਡਾ ਸਨੌਰਾ, ਰਾਸਤਗੋ ਤੋਂ ਚਮਿਆਰੀ ਬਹਿਰਾਮ ਤੋਂ ਗੀਗਨਵਾਲ-ਸੋਹਲਪੁਰ, ਜੱਫਲ-ਝਿੰਗੜ ਤੋਂ ਦੌਲੀਕੇ ਦੀਆਂ ਟੁੱਟੀਆਂ ਸੜਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਵਿਕਾਸ ਨਾਂਅ ਦੀ ਕੋਈ ਚੀਜ਼ ਇਲਾਕੇ ਵਿਚ ਦੂਰ-ਦੂਰ ਤੱਕ ਨਹੀਂ ਹੈ।

ਅਜੀਤ ਡੈਸਕ 30-09-2026

ਪਿਛਲੀ ਖ਼ਬਰ ਬੈਂਕ ਦੇ ਬਾਹਰੋਂ ਦਿਨ-ਦਿਹਾੜੇ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਪੰਡਿਤ ਸ਼ਰਧਾ ਰਾਮ ਫਿਲੌਰੀ ਦੀ ਜੈਅੰਤੀ ਸੰਬੰਧੀ ਸ੍ਰੀ ਹਰੀਗਿਆਨ ਮੰਦਰ ਫਿਲੌਰ ਵਿਖੇ ਵਿਸ਼ੇਸ਼ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।