03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅੰਤਰਰਾਸ਼ਟਰੀ ਅਥਲੀਟ ਗੁਰਿੰਦਰਵੀਰ ਸਿੰਘ ਦਾ ਅੱਜ ਆਦਮਪੁਰ ਏਅਰਪੋਰਟ ’ਤੇ ਹੋਵੇਗਾ ਸ਼ਾਨਦਾਰ ਸਵਾਗਤ

ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਅਥਲੀਟ ਗੁਰਿੰਦਰ ਵੀਰ ਸਿੰਘ ਦਾ ਕੱਲ੍ਹ ਆਦਮਪੁਰ ਏਅਰਪੋਰਟ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।

ਅਜੀਤ ਡੈਸਕ 02-10-2026
ਜਲੰਧਰ, 1 ਅਕਤੂਬਰ (ਡਾ. ਜਤਿੰਦਰ ਸਾਬੀ)-ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਅਥਲੀਟ ਗੁਰਿੰਦਰ ਵੀਰ ਸਿੰਘ ਦਾ ਕੱਲ੍ਹ ਆਦਮਪੁਰ ਏਅਰਪੋਰਟ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। 4×100 ਮੀਟਰ ਰਿਲੇਅ ਦੇ ਪ੍ਰਤਿਭਾਸ਼ਾਲੀ ਖਿਡਾਰੀ ਗੁਰਿੰਦਰ ਵੀਰ ਸਿੰਘ 2 ਅਕਤੂਬਰ ਦੁਪਹਿਰ 2:00 ਵਜੇ ਆਦਮਪੁਰ ਏਅਰਪੋਰਟ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੇ ਸਵਾਗਤ ਲਈ ਜ਼ਿਲ੍ਹਾ ਖੇਡ ਅਫਸਰ, ਜਲੰਧਰ, ਗੁਰਪ੍ਰੀਤ ਸਿੰਘ ਬਾਜਵਾ ਆਪਣੇ ਸਟਾਫ ਮੈਂਬਰਾਂ ਅਤੇ ਖੇਡ ਵਿਭਾਗ ਦੇ ਕੋਚਾਂ ਸਮੇਤ ਏਅਰਪੋਰਟ ’ਤੇ ਮੌਜੂਦ ਰਹਿਣਗੇ।
ਪਿਛਲੀ ਖ਼ਬਰ ਪਾਵਰਲਿਫਟਿੰਗ ’ਚ ਪ੍ਰਭਨੂਰ ਸਿੰਘ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਨਿਤਿਨ ਕੋਹਲੀ ਤੇ ਕੌਂਸਲਰ ਨਵਦੀਪ ਕੌਰ ਨੇ ਸੁਣੀਆਂ ਸਨਸ਼ਾਈਨ ਵੈਲੀ ਕਾਲੋਨੀ ਦੇ ਲੋਕਾਂ ਦੀਆਂ ਸਮੱਸਿਆਂਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।