03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ

ਕਪੂਰਥਲਾ, 2 ਅਕਤੂਬਰ (ਸਡਾਨਾ)-ਸਾਹਿਬਜ਼ਾਦਾ ਅਜੀਤ ਸਿੰਘ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਸਟੇਟ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਦਿਨ ਸ਼ਨੀਵਾਰ ਨੂੰ ਰਾਤ 7 ਤੋਂ 10 ਵਜੇ ਤੱਕ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ, ਨਵਜੀਤ ਸਿੰਘ ਰਾਜੂ, ਗੁਰਬਖ਼ਸ਼ ਸਿੰਘ ਕਾਲਾ, ਹਰਵਿੰਦਰ ਸਿੰਘ, ਪਿ੍ਤਪਾਲ ਸਿੰਘ ਆਦਿ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਤੇ ਭਾਈ ਅਮਨਪ੍ਰੀਤ ਸਿੰਘ ਪਾਊਾਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਮਾਡਲ ਟਾਊਨ ਟੈਨਿਸ ਅਕੈਡਮੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2026 ਲਾਅਨ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਅਗਲੀ ਖ਼ਬਰ ਐੱਲ. ਪੀ. ਯੂ. ਮਾਮਲੇ ’ਚ 9 ਗ੍ਰਿਫ਼ਤਾਰ, ਮੁਲਜ਼ਮਾਂ ’ਚ ਇਕ ਨਾਬਾਲਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।