03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਡਲ ਟਾਊਨ ਟੈਨਿਸ ਅਕੈਡਮੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ 2026 ਲਾਅਨ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ

ਜਲੰਧਰ, 2 ਅਕਤੂਬਰ (ਡਾ. ਜਤਿੰਦਰ ਸਾਬੀ) ਪੰਜਾਬ ਸਰਕਾਰ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਪ੍ਰੋਗਰਾਮ ਤਹਿਤ ਲਾਅਨ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਮਾਡਲ ਟਾਊਨ ਟੈਨਿਸ ਅਕੈਡਮੀ, ਜਲੰਧਰ ਵਿਖੇ ਸਫਲਤਾਪੂਰਵਕ ਹੋਈ।

ਅਜੀਤ ਡੈਸਕ 03-10-2026
ਜਲੰਧਰ, 2 ਅਕਤੂਬਰ (ਡਾ. ਜਤਿੰਦਰ ਸਾਬੀ) ਪੰਜਾਬ ਸਰਕਾਰ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਪ੍ਰੋਗਰਾਮ ਤਹਿਤ ਲਾਅਨ ਟੈਨਿਸ ਟੂਰਨਾਮੈਂਟ ਦੀ ਸ਼ੁਰੂਆਤ ਮਾਡਲ ਟਾਊਨ ਟੈਨਿਸ ਅਕੈਡਮੀ, ਜਲੰਧਰ ਵਿਖੇ ਸਫਲਤਾਪੂਰਵਕ ਹੋਈ। ਟੂਰਨਾਮੈਂਟ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਲਗਭਗ 300 ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਪਹਿਲੇ ਦਿਨ ਅੰਡਰ-14 ਲੜਕੇ ਅਤੇ ਲੜਕੀਆਂ, ਅੰਡਰ-17 ਲੜਕੇ ਅਤੇ ਲੜਕੀਆਂ, ਅੰਡਰ-21, 21–30, 31–40, 41–50, 51–60 ਅਤੇ ਹੋਰ ਸੀਨੀਅਰ ਉਮਰ ਵਰਗਾਂ ’ਚ ਮੁਕਾਬਲੇ ਕਰਵਾਏ ਗਏ। ਸਾਰੇ ਮੈਚ ਸਫਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਏ। ਟੂਰਨਾਮੈਂਟ ਦੇ ਅਗਲੇ ਦੌਰ ਦੇ ਮੁਕਾਬਲੇ ਜਾਰੀ ਰਹਿਣਗੇ ਅਤੇ ਕੁਆਰਟਰ ਫਾਈਨਲ ਮੁਕਾਬਲੇ ਕੱਲ੍ਹ ਕਰਵਾਏ ਜਾਣਗੇ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਲੈ ਕੇ ਵਾਰਡ ਨੰਬਰ 5 ਵਿਖੇ ਬੈਠਕ ਅਗਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।