16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਝੋਟੇ ਦੇ ਕਤਲ ਦੀ ਸਰਪੰਚ ਕਾਲਰਾ ਵਲੋਂ ਨਿੰਦਾ

ਆਦਮਪੁਰ, 15 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਅੰਦਰ ਨਸ਼ਿਆਂ ਦੇ ਨਾਸੂਰ ਖ਼ਿਲਾਫ਼ ਡਟ ਕੇ ਲੜਨ ਵਾਲੇ ਅਤੇ ਨੌਜਵਾਨਾਂ ਦੀ ਆਵਾਜ਼ ਬਣੇ ਉੱਘੇ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਦਿਨ-ਦਾਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਨਿੰਦਣਯੋਗ ਘਟਨਾ ਸੰਬੰਧੀ ਸਰਪੰਚ ਹਰਮਿੰਦਰ ਸਿੰਘ ਕਾਲਰਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ, ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ‘ਕੁੰਭਕਰਨੀ ਨੀਂਦ’ ਸੁੱਤੀ ਹੋਈ ਹੈ। ਸਰਕਾਰ ਨੂੰ ਘੇਰਦਿਆਂ ਤਿੱਖੇ ਸਵਾਲ ਕੀਤੇ ਹਨ ਕਿ ਜੇਕਰ ਨਸ਼ਿਆਂ ਵਿਰੁੱਧ ਬੋਲਣ ਵਾਲੇ ਅਜਿਹੇ ਨਿਡਰ ਆਗੂ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦਾ ਕੀ ਹਾਲ ਹੋਵੇਗਾ।

ਹਰਮਿੰਦਰ ਸਿੰਘ ਕਾਲਰਾ 16-10-2026

ਪਿਛਲੀ ਖ਼ਬਰ ਰਾਸ਼ਟਰੀ ਸਿੱਖਿਆ ਨੀਤੀ 2020 ਅਤੇ ਕ੍ਰਿਤ੍ਰਿਮ ਬੁੱਧੀਮਤਾ ’ਤੇ ਡੂੰਘਾ ਮੰਥਨ ਹੋਇਆ-ਡਾ. ਟੰਡਨ ਅਗਲੀ ਖ਼ਬਰ ਮਹਿਤਪੁਰ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਤੇ ਦੁਕਾਨਦਾਰਾਂ ਵਲੋਂ ਸਰਕਾਰ ਖ਼ਿਲਾਫ਼ ਕੀਤਾ ਗਿਆ ਧਰਨਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।