18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਜੌਰਜ ਸਾਗਰ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਵਲੋਂ ਸੀਨੀਅਰ ਆਗੂ ਜੌਰਜ ਸਾਗਰ ਨੂੰ ਸੰਗਠਨ ਅੰਦਰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਇਸ ਨਿਯੁਕਤੀ ਉਪਰੰਤ ਜੋਰਜ ਸਾਗਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਜਲੰਧਰ ਕੈਂਟ ਦੇ ਇੰਚਾਰਜ ਦੀਪਕ ਬਾਲੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰਾ ਉਤਰਨ ਦਾ ਯਤਨ ਕਰਨਗੇ।

ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਵਲੋਂ ਸੀਨੀਅਰ ਆਗੂ ਜੌਰਜ ਸਾਗਰ ਨੂੰ ਸੰਗਠਨ ਅੰਦਰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੀ ਇਸ ਨਿਯੁਕਤੀ ਉਪਰੰਤ ਜੋਰਜ ਸਾਗਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਜਲੰਧਰ ਕੈਂਟ ਦੇ ਇੰਚਾਰਜ ਦੀਪਕ ਬਾਲੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੀਡਰਸ਼ਿਪ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਪੂਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕਾਰਜਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਲਕਾ ਜਲੰਧਰ ਕੈਂਟ ਸਮੇਤ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਜ਼ਮੀਨੀ ਪੱਧਰ ‘ਤੇ ਸੰਗਠਨ ਹੋਰ ਮਜ਼ਬੂਤ ਹੋ ਸਕੇ।
ਪਿਛਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਅਮਰੀ ਤੇ ਭੰਡਾਰੀ ਨੇ ਡਾ. ਸਤੀਸ਼ ਪੂਨੀਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।