ਮਹਿਤਪੁਰ ਵਿਖੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ 24 ਨੂੰ
ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ।
ਮਹਿਤਪੁਰ,19 ਅਕਤੂਬਰ (ਲਖਵਿੰਦਰ ਸਿੰਘ)-ਮਹਿਤਪੁਰ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਨੂੰ ਕੱਢੀ ਜਾਵੇਗੀ, ਜਿਸ ਸਬੰਧੀ ਜਾਣਕਾਰੀ ਬਾਬਾ ਗੁਰਮੇਜ ਸਿੰਘ, ਸੁਖਵਿੰਦਰ ਸਹੋਤਾ,ਗੁਰਵਿੰਦਰ ਧਾਰੀਵਾਲ, ਅਰੂਣ ਮੱਟੂ, ਜਸਵੀਰ ਸਹੋਤਾ ਨੇ ਸਾਂਝੇ ਤੌਰ ’ਤੇ ਦਿੱਤੀ। ਉਨਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ 24 ਅਕਤੂਬਰ ਨੂੰ ਭਗਵਾਨ ਵਾਲਮੀਕਿ ਮੰਦਰ (ਸ਼ਾਹਪੁਰ) ਤੋ ਕੱਢੀ ਜਾਵੇਗੀ। 26 ਅਕਤੂਬਰ ਨੂੰ ਸ੍ਰੀ ਰਮਾਇਣ ਦੇ ਪਾਠ ਦਾ ਭੋਗ ਪਾਇਆ ਜਾਵੇਗਾ ਉਪਰੰਤ ਸ਼ਬਦ ਕੀਰਤਨ ਕਰਵਾਇਆ ਜਾਵੇਗਾ । ਇਸ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਬਾਬਾ ਪ੍ਰਗਟ ਨਾਥ ਅਤੇ ਹੋਰ ਧਾਰਮਿਕ, ਸਮਾਜਿਕ ਸ਼ਖਸੀਅਤਾ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ।