ਰਣਜੀਤ ਸਿੰਘ ਜੌਹਲ ਨੂੰ ਸਦਮਾ-ਚਾਚੇ ਦਾ ਦਿਹਾਂਤ
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪੁਲਿਸ ਇੰਸਪੈਕਟਰ (ਸੇਵਾ ਮੁਕਤ) ਰਣਜੀਤ ਸਿੰਘ ਜੌਹਲ ਨੂੰ ਉਸ ਸਮੇਂ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚ ਕੇਹਰ ਸਿੰਘ ਜੌਹਲ (ਸੇਵਾ ਮੁਕਤ ਸੁਪਰਡੈਂਟ ਜ਼ਿਲ੍ਹਾ ਪ੍ਰੀਸ਼ਦ) ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ ਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।
ਕੇਹਰ ਸਿੰਘ ਜੌਹਲ
20-10-2026