ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਦਿਵਾਇਆ ਜਾਵੇ ਇਨਸਾਫ਼-ਰਣਜੀਤ ਸਿੰਘ ਪਵਾਰ
ਅੱਪਰਾ, 21 ਅਕਤੂਬਰ (ਦਲਵਿੰਦਰ ਸਿੰਘ ਅੱਪਰਾ)-ਮਾਨਸਾ ’ਚ ਮੈਡੀਕਲ ਸਟੋਰ ਦੇ ਮਾਲਕ ਵਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕੀਤੇ ਗਏ ਕਤਲ ਦੇ ਮਾਮਲੇ ’ਚ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਪਵਾਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਬਾਅਦ ਝੋਟਾ ਮਾਮਲੇ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਸੀ. ਬੀ.
ਰਣਜੀਤ ਸਿੰਘ ਪਵਾਰ ਸੀਨੀਅਰ ਭਾਜਪਾਆਗੂ। ਤਸਵੀਰ : ਦਲਵਿੰਦਰ ਸਿੰਘ ਅੱਪਰਾ
22-10-2026