24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ ਬੰਬੀਆਂਵਾਲ ਵਿਖੇ ਸ਼ੋਭਾ ਯਾਤਰਾ ਅੱਜ

ਜਲੰਧਰ, 23 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਪਿੰਡ ਬੰਬੀਆਂਵਾਲ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 2 ਵਜੇ ਭਗਵਾਨ ਵਾਲਮੀਕਿ ਮੰਦਰ ਬੰਬੀਆਂਵਾਲ ਤੋਂ ਸਜਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਦਲਜੀਤ ਨਾਹਰ ਸੋਢੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵਾਲਮੀਕ ਸਮਾਜ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਤ-ਮਹਾਂਪੁਰਸ਼ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ।

ਅਜੀਤ ਡੈਸਕ 24-10-2026
ਜਲੰਧਰ, 23 ਅਕਤੂਬਰ (ਜਸਪਾਲ ਸਿੰਘ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਪਿੰਡ ਬੰਬੀਆਂਵਾਲ ਵਿਖੇ ਇਕ ਵਿਸ਼ਾਲ ਸ਼ੋਭਾ ਯਾਤਰਾ 24 ਅਕਤੂਬਰ ਦਿਨ ਸਨਿਚਰਵਾਰ ਨੂੰ ਦੁਪਹਿਰ 2 ਵਜੇ ਭਗਵਾਨ ਵਾਲਮੀਕਿ ਮੰਦਰ ਬੰਬੀਆਂਵਾਲ ਤੋਂ ਸਜਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਾਬਕਾ ਸਰਪੰਚ ਦਲਜੀਤ ਨਾਹਰ ਸੋਢੀ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵਾਲਮੀਕ ਸਮਾਜ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਤ-ਮਹਾਂਪੁਰਸ਼ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਮੰਦਿਰ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦੀ ਹੋਈ ਵਾਪਸ ਮੰਦਰ ਵਿਖੇ ਆ ਕੇ ਸਮਾਪਤ ਹੋਵੇਗੀ।
ਪਿਛਲੀ ਖ਼ਬਰ ਪੁਡੂਚੇਰੀ ਦੀ ਮੋਨੀਟਰਿੰਗ ਲਈ ਡਾ. ਜੀ.ਐੱਸ. ਬੇਦੀ ਨੂੰ ਚੁਣਿਆ ਅਗਲੀ ਖ਼ਬਰ 120 ਫੁੱਟੀ ਰੋਡ ’ਤੇ ਸੜਕ ਘੱਟ ਚੌੜੀ ਹੋਣ ਤੋਂ ਲੋਕ ਪ੍ਰੇਸ਼ਾਨ, ਕੌਂਸਲਰ ਬਲਰਾਜ ਠਾਕੁਰ ਕੋਲ ਉਠਾਇਆ ਮਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।