ਕੌਂਸਲਰ ਹੈਪੀ ਨੇ ਬੂਟਾ ਪਿੰਡ ਵਿਖੇ ਨਵੀਂ ਬਣੀ ਧਰਮਸ਼ਾਲਾ ਦਾ ਕੀਤਾ ਦੌਰਾ
ਜਲੰਧਰ, 24 ਅਕਤੂਬਰ (ਸ਼ਿਵ)-ਵਾਰਡ ਨੰ. 35 ਦੀ ਕੌਂਸਲਰ ਅਤੇ ਨਿਗਮ ਦੀਆਂ ਚਾਰ ਐਡਹਾਕ ਕਮੇਟੀਆਂ ਦੀ ਮੈਂਬਰ ਹਰਸ਼ਰਨ ਕੌਰ ਹੈਪੀ ਵਲੋਂ ਅੱਜ ਬੂਟਾ ਪਿੰਡ ਵਿਖੇ ਭੈਣਾਂ ਤੇ ਮਾਤਾਵਾਂ ਵਲੋਂ ਆਪਸੀ ਸਹਿਯੋਗ ਨਾਲ ਤਿਆਰ ਕੀਤੀ ਗਈ ਧਰਮਸ਼ਾਲਾ ਦੀ ਦੌਰਾ ਕੀਤਾ ਗਿਆ।
ਅਜੀਤ ਡੈਸਕ
25-10-2026