25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਟਾਕਾ ਮਾਰਕੀਟ ਮਾਮਲੇ ’ਚ ਪੰਚਾਇਤ ਦੇ ਸਟੈਂਡ ’ਤੇ ਸਰਪੰਚ ਕਾਇਮ

ਮਕਸੂਦਾਂ, 24 ਅਕਤੂਬਰ (ਸੌਰਵ ਮਹਿਤਾ)-ਜਲੰਧਰ ਦੀ ਪਟਾਕਾ ਮਾਰਕੀਟ ਨੂੰ ਲੈ ਕੇ ਪਿੰਡ ਰਾਉਵਾਲੀ ਦੀ ਪੰਚਾਇਤ ਅਤੇ ਪਟਾਕਾ ਵਪਾਰੀਆਂ ਵਿਚਾਲੇ ਵਿਵਾਦ ਬਰਕਰਾਰ ਹੈ। ਅਦਾਲਤ ਵਲੋਂ ਪਟਾਕਾ ਮਾਰਕੀਟ ਸਥਾਪਤ ਕਰਨ ਤੇ ਚਲਾਉਣ ’ਤੇ 29 ਅਕਤੂਬਰ ਤੱਕ ਅੰਤਰਿਮ ਰੋਕ ਲਗਾਏ ਜਾਣ ਤੋਂ ਬਾਅਦ ਪੰਚਾਇਤ ਨੇ ਆਪਣੇ ਸਟੈਂਡ ’ਤੇ ਕਾਇਮ ਰਹਿਣ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 25-10-2026
ਮਕਸੂਦਾਂ, 24 ਅਕਤੂਬਰ (ਸੌਰਵ ਮਹਿਤਾ)-ਜਲੰਧਰ ਦੀ ਪਟਾਕਾ ਮਾਰਕੀਟ ਨੂੰ ਲੈ ਕੇ ਪਿੰਡ ਰਾਉਵਾਲੀ ਦੀ ਪੰਚਾਇਤ ਅਤੇ ਪਟਾਕਾ ਵਪਾਰੀਆਂ ਵਿਚਾਲੇ ਵਿਵਾਦ ਬਰਕਰਾਰ ਹੈ। ਅਦਾਲਤ ਵਲੋਂ ਪਟਾਕਾ ਮਾਰਕੀਟ ਸਥਾਪਤ ਕਰਨ ਤੇ ਚਲਾਉਣ ’ਤੇ 29 ਅਕਤੂਬਰ ਤੱਕ ਅੰਤਰਿਮ ਰੋਕ ਲਗਾਏ ਜਾਣ ਤੋਂ ਬਾਅਦ ਪੰਚਾਇਤ ਨੇ ਆਪਣੇ ਸਟੈਂਡ ’ਤੇ ਕਾਇਮ ਰਹਿਣ ਦਾ ਐਲਾਨ ਕੀਤਾ ਹੈ। ਸਰਪੰਚ ਜਸਬੀਰ ਸਿੰਘ ਰਾਣਾ ਨੇ ਸਪੱਸ਼ਟ ਕੀਤਾ ਕਿ ਪੰਚਾਇਤ ਦਾ ਐਸੋਸੀਏਸ਼ਨ ਨਾਲ ਕੋਈ ਸਮਝੌਤਾ ਨਹੀਂ ਹੋਇਆ ਅਤੇ ਨਾ ਹੀ ਉਹ ਅਜਿਹੇ ਕਿਸੇ ਸਮਝੌਤੇ ਦੇ ਹੱਕ ਵਿਚ ਹਨ। ਉਨ੍ਹਾਂ ਕਿਹਾ ਕਿ ਹੁਣ ਪੰਚਾਇਤ ਨੂੰ ਮਾਣਯੋਗ ਅਦਾਲਤ ਦੇ ਫ਼ੈਸਲੇ ਦੀ ਉਡੀਕ ਹੈ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਬੇਕਾਬੂ ਟਰੱਕ ਚਾਹ ਦੀ ਦੁਕਾਨ ’ਚ ਵੜਿਆ, ਪਤੀ-ਪਤਨੀ ਨੇ ਭੱਜ ਕੇ ਬਚਾਈ ਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।