27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਭਾਟੀਆ

ਜਲੰਧਰ, 26 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਵਲੋਂ ਐਲਾਨੀ ਗਈ ਨਵੀਂ ਟੀਮ ਵਿਚ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਜਨਰਲ ਸਕੱਤਰ ਸ੍ਰੀ ਨਿਵਾਸਲੂ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਹੋਰ ਵੀ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 27-10-2026
ਜਲੰਧਰ, 26 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਜਲੰਧਰ ਵਲੋਂ ਐਲਾਨੀ ਗਈ ਨਵੀਂ ਟੀਮ ਵਿਚ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਜਨਰਲ ਸਕੱਤਰ ਸ੍ਰੀ ਨਿਵਾਸਲੂ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਹੋਰ ਵੀ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ। ਭਾਟੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ।
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ-ਵਿਜੇ ਸਾਂਪਲਾ ਅਗਲੀ ਖ਼ਬਰ ਨਕਲੀ ਪੁਲਿਸ ਮੁਲਾਜ਼ਮ ਬਣ ਕੇ ਆਏ ਠੱਗ ਨੇ ਪ੍ਰਵਾਸੀ ਕੋਲੋਂ 3200 ਰੁਪਏ ਖੋਹੇ ਅੱਡਾ ਨੂਰਪੁਰ ਵਿਖੇ ਦਿਨ-ਦਿਹਾੜੇ ਵਾਰਦਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।