27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੈਰਿਜ ਪੈਲੇਸ ਤੇ ਬਾਰ ਮਾਲਕ ਆਬਕਾਰੀ ਨੀਤੀ ਤੇ ਆਬਕਾਰੀ ਐਕਟ ਦੇ ਨਿਯਮਾਂ ਦੀ ਪਾਲਣਾ ਕਰਨ-ਨਵਜੀਤ ਸਿੰਘ

ਕਪੂਰਥਲਾ, 26 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 27-10-2026
ਕਪੂਰਥਲਾ, 26 ਅਕਤੂਬਰ (ਵਿ. ਪ੍ਰ.)-ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ ਦੀ ਦੇਖ ਰੇਖ ਹੇਠ ਕਪੂਰਥਲਾ ਰੇਂਜ ’ਚ ਪੈਂਦੇ ਮੈਰਿਜ ਪੈਲੇਸ ਤੇ ਬਾਰ ਮਾਲਿਕਾਂ ਦੀ ਇਕ ਮੀਟਿੰਗ ਹੋਈ। ਮੀਟਿੰਗ ਵਿਚ ਉਨ੍ਹਾਂ ਸਮੂਹ ਲਾਇਸੰਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਆਬਕਾਰੀ ਪਾਲਿਸੀ 2026-27 ਅਤੇ ਆਬਕਾਰੀ ਐਕਟ ਅਧੀਨ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ। ਆਬਕਾਰੀ ਅਫ਼ਸਰ ਕਪੂਰਥਲਾ ਸੁਖਜੀਤ ਸਿੰਘ ਚਾਹਲ ਨੇ ਮੈਰਿਜ ਪੈਲੇਸ ਤੇ ਬਾਰ ਮਾਲਕਾਂ ਦਾ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ। ਇਸ ਮੌਕੇ ਆਬਕਾਰੀ ਨਿਰੀਖਕ ਸਿਮਰਨਪ੍ਰੀਤ ਸਿੰਘ, ਜਤਿੰਦਰਪਾਲ ਸਿੰਘ, ਗੁਰਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਦੂਰਦਰਸ਼ਨ ਇਨਕਲੇਵ ’ਚ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।