28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

20 ਹਜ਼ਾਰ ਰੁਪਏ ਖੋਹਣ ਦੇ ਦੋਸ਼ ’ਚ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮੁਕੱਦਮਾ ਦਰਜ

ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ 20, ਹਜ਼ਾਰ ਰੁਪਏ ਖੋਣ ਦੇ ਦੋਸ਼ ਹੇਠ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪਿੰਡ ਪੰਡੋਰੀ ਰਾਜਪੂਤਾਂ ਦੇ ਰਹਿਣ ਵਾਲੇ ਨਵੀਨ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਦੀ ਸ਼ਾਮ ਨੂੰ ਜਦੋਂ ਉਹ ਨਕੋਦਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ, ਤਾਂ ਸ਼ੰਕਰ-ਚੱਕ ਕਲਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਦਾ ਬੈਗ ਖੋਹ ਲਿਆ।

ਅਜੀਤ ਡੈਸਕ 28-10-2026
ਨਕੋਦਰ, 27 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ ਸਦਰ ਪੁਲਿਸ ਨੇ 20, ਹਜ਼ਾਰ ਰੁਪਏ ਖੋਣ ਦੇ ਦੋਸ਼ ਹੇਠ 3 ਅਣਪਛਾਤੇ ਬਦਮਾਸ਼ਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪਿੰਡ ਪੰਡੋਰੀ ਰਾਜਪੂਤਾਂ ਦੇ ਰਹਿਣ ਵਾਲੇ ਨਵੀਨ ਕੁਮਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 24 ਅਕਤੂਬਰ ਦੀ ਸ਼ਾਮ ਨੂੰ ਜਦੋਂ ਉਹ ਨਕੋਦਰ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ, ਤਾਂ ਸ਼ੰਕਰ-ਚੱਕ ਕਲਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸਦਾ ਬੈਗ ਖੋਹ ਲਿਆ। ਇਸ ਬੈਗ ਵਿੱਚ 20,ਹਜਾਰ ਰੁਪਏ ਅਤੇ ਕੁਝ ਹੋਰ ਦਸਤਾਵੇਜ਼ ਸਨ।ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਅਤੇ ਸ਼ੰਕਰ ਪੁਲਿਸ ਚੌਕੀ ਦੇ ਇੰਚਾਰਜ ਜਗਦੀਸ਼ ਢੰਡ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਲੋਹੀਆਂ ਤੇ ਆਸ-ਪਾਸ ਹੋਈ ਗੜੇਮਾਰੀ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ- ਸਰਪੰਚ ਸੁਖਵਿੰਦਰ ਸਿੰਘ ਨੱਲ੍ਹ ਅਗਲੀ ਖ਼ਬਰ ਕੋਟਲੀ ਗਾਜਰਾਂ ਵਿਖੇ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।