29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੁਣ ਤੱਕ ਜ਼ਿਲ੍ਹੇ ’ਚ ਆ ਚੁੱਕੇ ਹਨ ਅੱਗ ਲਾਉਣ ਦੇ 17 ਮਾਮਲੇ

ਜ਼ਿਲ੍ਹੇ ’ਚ ਇਸ ਸਾਲ ਪਰਾਲੀ ਦੀ ਰਹਿੰਦ-ਖੂੰਹਦ ਖੇਤਾਂ ’ਚ ਸਾੜਨ ਦੇ 17 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ ਜਲੰਧਰ ਵੈਸਟ ਬਲਾਕ ’ਚ 3, ਭੋਗਪੁਰ-4, ਸ਼ਾਹਕੋਟ-1, ਲੋਹੀਆਂ-5, ਰੁੜਕਾ ਕਲਾਂ-1, ਨੂਰਮਹਿਲ-1, ਨਕੋਦਰ-1 ਅਤੇ ਆਦਮਪੁਰ ’ਚ 1 ਮਾਮਲਾ ਸਾਹਮਣੇ ਆ ਚੁੱਕਾ ਹੈ।

ਅਜੀਤ ਡੈਸਕ 29-10-2026
ਜ਼ਿਲ੍ਹੇ ’ਚ ਇਸ ਸਾਲ ਪਰਾਲੀ ਦੀ ਰਹਿੰਦ-ਖੂੰਹਦ ਖੇਤਾਂ ’ਚ ਸਾੜਨ ਦੇ 17 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚ ਜਲੰਧਰ ਵੈਸਟ ਬਲਾਕ ’ਚ 3, ਭੋਗਪੁਰ-4, ਸ਼ਾਹਕੋਟ-1, ਲੋਹੀਆਂ-5, ਰੁੜਕਾ ਕਲਾਂ-1, ਨੂਰਮਹਿਲ-1, ਨਕੋਦਰ-1 ਅਤੇ ਆਦਮਪੁਰ ’ਚ 1 ਮਾਮਲਾ ਸਾਹਮਣੇ ਆ ਚੁੱਕਾ ਹੈ। ਜੇਕਰ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ 2025 ’ਚ 27 ਅਕਤੂਬਰ ਤਕ ਪਰਾਲੀ ਸਾੜਨ ਦੇ 16 ਮਾਮਲੇ ਹੀ ਸਾਹਮਣੇ ਆਏ ਸਨ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੀ ਗੱਲ ਕੀਤੀ ਜਾਵੇ ਤਾਂ 17 ਮਾਮਲਿਆਂ ਦੀ ਪੜਤਾਲ ਉਪਰੰਤ 7 ਮਾਮਲਿਆਂ ’ਚ ਅੱਗ ਲਾਉਣ ਵਾਲੇ ਕਿਸਾਨਾਂ ਨੂੰ 35,000 ਰੁਪਏ ਵਾਤਾਵਰਣ ਮੁਆਵਜ਼ਾ (ਜੁਰਮਾਨਾ) ਅਤੇ ਜ਼ਮੀਨੀ ਰਿਕਾਰਡ ’ਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਸਹੁਰੇ ਦੀ ਕੁੱਟਮਾਰ ਤੋਂ ਦੁਖੀ ਵਿਆਹੁਤਾ ਨੇ ਨਿਗਲਿਆ ਜ਼ਹਿਰੀਲਾ ਪਦਾਰਥ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।