31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਮਨੋਜ ਕੁਮਾਰ ਧਨਵਾਲ ਬਣੇ ਕਾਂਗਰਸ ਓ. ਬੀ. ਸੀ. ਸੈੱਲ ਦੇ ਚੇਅਰਮੈਨ

ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਕਾਂਗਰਸੀ ਆਗੂ ਮਨੌਜ ਕੁਮਾਰ ਧਨਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਓ. ਬੀ.

ਮਨੌਜ ਧਨਵਾਲ 31-10-2026
ਜਲੰਧਰ, 30 ਅਕਤੂਬਰ (ਜਸਪਾਲ ਸਿੰਘ)-ਨੌਜਵਾਨ ਕਾਂਗਰਸੀ ਆਗੂ ਮਨੌਜ ਕੁਮਾਰ ਧਨਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਓ. ਬੀ. ਸੀ. ਸੈੱਲ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਇਸ ਨਿਯੁਕਤੀ ਲਈ ਮਨੌਜ ਧਨਵਾਲ ਨੇ ਡਾ. ਅਨਿਲ ਜੈਹਿੰਦ ਨੈਸ਼ਨਲ ਚੇਅਰਮੈਨ ਓ.ਬੀ.ਸੀ. ਸੈੱਲ, ਅੰਗਦ ਸਿੰਘ ਪੰਜਾਬ ਚੇਅਰਮੈਨ ਓ.ਬੀ.ਸੀ. ਸੈੱਲ , ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਜੰਡੂਸਿੰਘਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੀ . ਏ . ਯੂ . ਨੇ ਮੱਕੀ ਹਾਈਬ੍ਰਿਡ ਦੇ ਵਪਾਰੀਕਰਨ ਲਈ ਡੀ . ਸੀ . ਐਮ . ਸ੍ਰੀਰਾਮ ਲਿਮ . ਨਾਲ ਸਮਝੌਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।