01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਗਰ ਨਿਗਮ ਤੇ ਇੰਪਰੂਵਮੈਂਟ ਟਰੱਸਟ ਦੇ ਰੇੜਕੇ ਵਿਚ...

(ਸਫਾ 5 ਦੀ ਬਾਕੀ) ਦੀਆਂ ਦੇਣਦਾਰੀਆਂ ਕਾਰਨ ਵੀ ਟਰੱਸਟ ਉੱਤੇ ਵਿੱਤੀ ਦਬਾਅ ਬਣਿਆ ਹੋਇਆ ਹੈ। ਅਜਿਹੇ ਹਾਲਾਤ ਵਿਚ ਟਰੱਸਟ ਆਪਣੀਆਂ ਪੁਰਾਣੀਆਂ ਸਕੀਮਾਂ ਅਤੇ ਕਲੋਨੀਆਂ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਸੌਂਪਣਾ ਚਾਹੁੰਦਾ ਹੈ।

ਅਜੀਤ ਡੈਸਕ 01-11-2026
(ਸਫਾ 5 ਦੀ ਬਾਕੀ) ਦੀਆਂ ਦੇਣਦਾਰੀਆਂ ਕਾਰਨ ਵੀ ਟਰੱਸਟ ਉੱਤੇ ਵਿੱਤੀ ਦਬਾਅ ਬਣਿਆ ਹੋਇਆ ਹੈ। ਅਜਿਹੇ ਹਾਲਾਤ ਵਿਚ ਟਰੱਸਟ ਆਪਣੀਆਂ ਪੁਰਾਣੀਆਂ ਸਕੀਮਾਂ ਅਤੇ ਕਲੋਨੀਆਂ ਦੀ ਜ਼ਿੰਮੇਵਾਰੀ ਨਗਰ ਨਿਗਮ ਨੂੰ ਸੌਂਪਣਾ ਚਾਹੁੰਦਾ ਹੈ। ਹੁਣ ਸਰਕਾਰ ਦੇ ਦਖਲ ਨਾਲ ਹੀ ਨਿਕਲ ਸਕਦਾ ਹੈ ਮਸਲੇ ਦਾ ਹੱਲ- ਇਸ ਪੂਰੇ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਛੇ ਕਲੋਨੀਆਂ ਨੂੰ ਨਗਰ ਨਿਗਮ ਦੇ ਹਵਾਲੇ ਕਰਨ ਦੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਤਾਂ ਫਿਰ ਇਸ ਨੂੰ ਨਿਗਮ ਦੇ ਹਵਾਲੇ ਦੇਣ ਦੀ ਪ੍ਰਕਿਰਿਆ ਅਜੇ ਤੱਕ ਕਿਉਂ ਅਟਕੀ ਹੋਈ ਹੈ। ਇੱਕ ਪਾਸੇ ਇੰਪਰੂਵਮੈਂਟ ਟਰੱਸਟ ਨਗਰ ਨਿਗਮ ਨੂੰ ਕਲੋਨੀਆਂ ਸੰਭਾਲਣ ਦੀ ਅਪੀਲ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਨਗਰ ਨਿਗਮ ਅਧੂਰੇ ਵਿਕਾਸ ਕਾਰਜਾਂ ਅਤੇ ਵਿੱਤੀ ਬੋਝ ਦਾ ਹਵਾਲਾ ਦੇ ਕੇ ਪਿੱਛੇ ਹਟ ਰਿਹਾ ਹੈ। ਇਸ ਖਿੱਚੋਤਾਣ ਦਾ ਖਮਿਆਜ਼ਾ ਆਖ਼ਰਕਾਰ ਇਨ੍ਹਾਂ ਕਲੋਨੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਪਿਛਲੀ ਖ਼ਬਰ ਪੰਜਾਬ ਦਿਵਸ ’ਤੇ ਦੋਵਾਂ ਪੰਜਾਬਾਂ ਦੀ ਸਾਂਝ ਦਾ ਸੁਨੇਹਾ ਅਗਲੀ ਖ਼ਬਰ ਗੁਰਦੁਆਰਾ ਮਾਡਲ ਟਾਊਨ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।