ਇੰਡੋ-ਸਵਿਸ ਸਕੂਲ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਮਾਣਿਆ ਆਨੰਦ
ਨਕੋਦਰ, 2 ਨਵੰਬਰ (ਤਿਲਕ ਰਾਜ ਸ਼ਰਮਾ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ, ਨਕੋਦਰ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਬਰਲਟਨ ਪਾਰਕ ਵਿਖੇ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਆਯੋਜਿਤ ਹੀਰੋ ਪੁਰਸ਼ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦਾ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆਂ ਨੇ ਦੱਖਣੀ ਕੋਰੀਆ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਗਿਆ ਰੋਮਾਂਚਕ ਹਾਕੀ ਮੁਕਾਬਲਾ ਦੇਖਿਆ।
ਅਜੀਤ ਡੈਸਕ
03-11-2026