07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੁਰਿੰਦਰਪਾਲ ਸਿੰਘ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਸੀਨੀਅਰ ‘ਆਪ’ ਆਗੂ ਗੁਰਿੰਦਰ ਪਾਲ ਸਿੰਘ ਸ਼ੇਰਗਿੱਲ ਨੇ ਅੱਜ ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਵਜੋਂ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਿਆ । ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਪ੍ਰਸ਼ਾਸਨਿਕ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਫ਼ਲ ਕਾਰਜਕਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਦੇ ਹੋਏ ਗੁਰਿੰਦਰਪਾਲ ਸਿੰਘ ਸ਼ੇਰਗਿੱਲ, ਨਾਲ ਮਹਿੰਦਰ ਭਗਤ, ਦੀਪਕ ਬਾਲੀ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਰਾਏਪੁਰ, ਮੰਗਲ ਸਿੰਘ ਬਾਸੀ, ਮਲਕੀਤ ਸਿੰਘ ਸੁਭਾਨਾ ਤੇ ਹੋਰ। ਅਜੀਤ ਤਸਵੀਰ 07-11-2026
ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਸੀਨੀਅਰ ‘ਆਪ’ ਆਗੂ ਗੁਰਿੰਦਰ ਪਾਲ ਸਿੰਘ ਸ਼ੇਰਗਿੱਲ ਨੇ ਅੱਜ ਮਾਰਕੀਟ ਕਮੇਟੀ ਜਲੰਧਰ ਛਾਉਣੀ ਦੇ ਚੇਅਰਮੈਨ ਵਜੋਂ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਿਆ । ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਪ੍ਰਸ਼ਾਸਨਿਕ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸਫ਼ਲ ਕਾਰਜਕਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਦੀਪਕ ਬਾਲੀ, ਮੇਅਰ ਵਨੀਤ ਧੀਰ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਅੰਮ੍ਰਿਤਪਾਲ ਪਾਲ ਸਿੰਘ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਚੇਅਰਮੈਨ ਪੰਜਾਬ ਐਗਰੋ ਮੰਗਲ ਸਿੰਘ ਬਾਸੀ, ਚੇਅਰਮੈਨ ਸਫ਼ਾਈ ਕਮਿਸ਼ਨ ਪੰਜਾਬ ਚੰਦਨ ਗਰੇਵਾਲ, ਚੇਅਰਮੈਨ ਅਗਰਵਾਲ ਵੈਲਫੇਅਰ ਬੋਰਡ ਪੰਜਾਬ ਅਸ਼ਵਨੀ ਅਗਰਵਾਲ, ਰਾਜਵਿੰਦਰ ਕੌਰ ਥਿਆੜਾ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਵਾਈਸ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਨੈਨ ਛਾਬੜਾ, ਚੇਅਰਮੈਨ ਮਾਰਕੀਟ ਕਮੇਟੀ ਗੁਰਾਇਆ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰਦੀਪ ਦੁੱਗਲ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਫਿਲੌਰ ਸ. ਸੁਖਦੀਪ ਸਿੰਘ ਅੱਪਰਾ, ਸੁਭਾਸ਼ ਸ਼ਰਮਾ ਸੂਬਾ ਉਪ ਪ੍ਰਧਾਨ, ਟਰੇਡ ਵਿੰਗ, ਜ਼ਿਲ੍ਹਾ ਜਨਰਲ ਸਕੱਤਰ ਗੌਰਵ ਪੁਰੀ, ਚੇਅਰਮੈਨ ਮੁਸਲਿਮ ਵੈਲਫੇਅਰ ਬੋਰਡ ਪੰਜਾਬ ਅਬਦੁਲ ਬਾਰੀ ਸਲਮਾਨੀ, ਸਟੇਟ ਸਕੱਤਰ ਯੂਥ ਵਿੰਗ ਸ. ਜਸਪ੍ਰੀਤ ਸਿੰਘ ਗੁਰਾਇਆ, ਦੁਆਬਾ ਪ੍ਰਧਾਨ ਐਨ.ਐਨ.ਐਮ. ਅਤਿਨ ਅਗਨੀਹੋਤਰੀ, ਦੋਆਬਾ ਮੀਡੀਆ ਸਕੱਤਰ ਸ. ਆਤਮ ਪ੍ਰਕਾਸ਼ ਸਿੰਘ ਬਬਲੂ, ਅਤੁਲ ਭਗਤ, ਕੌਂਸਲਰ ਰਾਜੇਸ਼ ਭੱਟੀ, ਸ. ਪ੍ਰਗਟ ਸਿੰਘ ਸਰਹਾਲੀ, ਸ. ਸਰਬਜੀਤ ਸਿੰਘ ਰੁੜਕਾ ਕਲਾਂ, ਪ੍ਰਿੰਸੀਪਲ ਪ੍ਰੇਮ ਕੁਮਾਰ, ਕੌਂਸਲਰ ਸੁਰਿੰਦਰ ਸਾਂਪਲਾ, ਬਲਾਕ ਸੰਮਤੀ ਚੇਅਰਮੈਨ ਦੇਸਰਾਜ, ਵਾਈਸ ਚੇਅਰਪਰਸਨ ਸੁਖਜਿੰਦਰ ਕੌਰ, ਸਾਬਕਾ ਬਲਾਕ ਸੰਮਤੀ ਚੇਅਰਮੈਨ ਬਾਊ ਗਿਆਨ ਚੰਦ, ਪਰਮਜੀਤ ਸਿੰਘ ਰਾਏਪੁਰ, ਜੋਰਜ ਸਾਗਰ, ਬਚਿੱਤਰ ਸਿੰਘ ਕੁਲਾਰ, ਸ. ਪਰਨੀਤ ਸਿੰਘ, ਸ. ਇੰਦਰਜੀਤ ਸਿੰਘ ਸ਼ੇਰਗਿੱਲ, ਸ. ਗੁਰਪ੍ਰੀਤ ਸਿੰਘ ਮੁੱਦੜ, ਸ. ਪਰਮਜੀਤ ਸਿੰਘ ਪਰੋਮਲ, ਸ. ਦਦਰ ਅਮਰਜੀਤ ਸਿੰਘ ਸ਼ੇਰਗਿੱਲ, ਗਿਆਨੀ ਅਮਰਜੀਤ ਸਿੰਘ ਆਦਿ ਹਾਜ਼ਰ ਰਹੇ। ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਸ. ਗੁਰਿੰਦਰਪਾਲ ਸਿੰਘ ਸ਼ੇਰਗਿੱਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਦਾ ਸਨਮਾਨ ਹੈ ।
ਪਿਛਲੀ ਖ਼ਬਰ ਰੇਲਵੇ ਪੁਲਿਸ ਵਲੋਂ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਇਆ ਯਾਤਰੀ ਜਾਗਰੂਕਤਾ ਤੇ ਖੋਜ ਅਭਿਆਨ ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਬੰਦੀ ਛੋੜ ਦਿਵਸ ਸੰਬੰਧੀ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।